256 ਪੁਲਿਸ ਕਰਮਚਾਰੀਆਂ ਦੀ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਕੀਤੀ ਗਈ ਬਦਲੀ 256 NGO's ਅਤੇ EPO's ਪੁਲਿਸ ਕਰਮਚਾਰੀਆਂ ਨੂੰ ਇੱਕ ਜਗ੍ਹਾ ਤੋਂ ਦੂਜੀ ਜਗ੍ਹਾ ਬਦਲਿਆ ਗਿਆ ਡੀਜੀਪੀ ਪੰਜਾਬ ਦੇ ਹੁਕਮਾਂ ਤਹਿਤ ਪੁਲਿਸ ਕਰਮਚਾਰੀਆਂ ਨੂੰ ਬਦਲਿਆ ਗਿਆ ਜੋ ਆਪਣੇ ਘਰੇਲੂ ਠਾਣੇ ਸਬ ਡਿਵੀਜ਼ਨ ਅਤੇ ਵਿੱਚ ਤੈਨਾਤ ਹਨ ਜਾਂ ਤਿੰਨ ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਇੱਕ ਥਾਣੇ ਜਾਂ ਸਬ ਡਿਵੀਜ਼ਨ ਵਿੱਚ ਤੈਨਾਤ ਹਨ ਜਿਸ ਤਹਿਤ 256 ਪੁਲਿਸ ਕਰਮਚਾਰੀਆਂ ਨੂੰ ਤੁਰੰਤ ਬਦਲਿਆ ਗਿਆ ਹੈ ਤਾਂ ਜੋ ਅਮਨ ਸ਼ਾਂਤੀ ਦੀ ਵਿਵਸਥਾ ਨੂੰ ਬਣਾ ਕੇ ਰੱਖਿਆ ਜਾਵੇ ਅਤੇ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ
ਡੀਜੀਪੀ ਪੰਜਾਬ ਦੇ ਹੁਕਮਾਂ ਤੋਂ ਬਾਅਦ ਐਕਸ਼ਨ ਚ ਅੰਮ੍ਰਿਤਸਰ ਦਿਹਾਤੀ ਦੇ ਐਸ ਐਸ ਪੀ ਸਤਿੰਦਰ ਸਿੰਘ





