ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤ ਦੇ ਦੋਸ਼ਾਂ ਤਹਿਤ ਇਕ ਮਹਿਲਾ ਏ.ਸੀ.ਪੀ. ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਹਾਲ ਦੀ ਘੜੀ ਕੋਈ ਵੀ ਅਧਿਕਾਰੀ ਇਸ ਸੰਬੰਧੀ ਕੁਝ ਵੀ ਦੱਸਣ ਤੋਂ ਇਨਕਾਰ ਕਰ ਰਿਹਾ ਹੈ ਪਰ ਸੂਤਰਾਂ ਅਨੁਸਾਰ ਵਿਜੀਲੈਸ ਵਲੋਂ ਇਹ ਕਾਰਵਾਈ ਰਿਸ਼ਵਤ ਲੈਣ ਦੇ ਇਕ ਮਾਮਲੇ ਵਿਚ ਕੀਤੀ ਗਈ ਹੈ। ਇਸ ਦਾ ਖੁਲਾਸਾ ਕੁਝ ਦੇਰ ਬਾਅਦ ਕੀਤੇ ਜਾਣ ਦਾ ਕਿਹਾ ਜਾ ਰਿਹਾ ਹੈ।
Female Acp Under Charges Of Bribery Was Taken Into Custody By The Vigilance
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)