ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸਦਮਾ, ਪਤਨੀ ਦਾ ਹੋਇਆ ਦੇਹਾਂਤ

21/09/2024 | Public Times Bureau | Panjab

ਅੰਮ੍ਰਿਤਸਰ ਵਿਧਾਨ ਸਭਾ ਹਲਕਾ ਉੱਤਰੀ ਤੋ MLA ਅਤੇ ਸਾਬਕਾ ਆਈਪੀਐਸ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਅੱਜ ਸਵੇਰੇ ਉਨ੍ਹਾਂ ਦੀ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਬੀਤੀ ਰਾਤ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਤੇ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਸ੍ਰੀ ਦੁਰਗਿਆਣਾ ਤੀਰਥ ਸਥਿਤ ਸ਼ਿਵਪੁਰੀ ਧਾਮ ਵਿਖੇ ਕੀਤਾ ਗਿਆ । ਇਸ ਦੌਰਾਨ ਕਈ ਐਮਐਲਏ ਅਤੇ ਕਈ ਸਾਬਕਾ ਐਮਐਲਏ ਤੇ ਕਈ ਮੰਤਰੀ ਇਸ ਦੁੱਖ ਦੀ ਘੜੀ ਵਿੱਚ ਕੁਵਰ ਵਿਜੇ ਪ੍ਰਤਾਪ ਸਿੰਘ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸ ਦੌਰਾਨ ਐਮਐਲਏ ਜੀਵਨਜੋਤ ਕੌਰ ਨੇ ਕਿਹਾ ਕਿ ਇਹ ਬਹੁਤ ਦੁੱਖ ਦੀ ਘੜੀ ਹੈ ਜਿਵੇਂ ਹੀ ਸਵੇਰੇ ਉਹਨਾਂ ਨੂੰ ਪਤਾ ਲੱਗਾ ਕਿ ਵਿਧਾਇਕ ਕੁਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ ਹੈ ਉਹ ਇੱਕਦਮ ਹੈਰਾਨ ਹੋ ਗਏ ਅਤੇ ਜਦੋਂ ਉਹਨਾਂ ਦੀ ਕੁਵਰ ਵਿਜੇ ਪ੍ਰਤਾਪ ਸਿੰਘ ਹੁਣਾਂ ਨਾਲ ਗੱਲ ਹੋਈ ਤਾਂ ਉਸ ਤੋਂ ਬਾਅਦ ਉਹ ਦੁੱਖ ਦੀ ਘੜੀ ਵਿੱਚ ਉਹਨਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਹਨ

Shock to mla kunwar vijay pratap singh his wife passed away


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App