ਪੰਜਾਬ ਦੀਆਂ ਪੰਚਾਇਤ ਚੋਣਾਂ ਦਾ ਮਾਹੌਲ ਜਿਥੇ ਗਰਮਾਇਆ ਹੋਇਆ ਹੈ ਓਥੇ ਹੀ ਵਿਰੋਧੀ ਧਿਰਾਂ ਵੱਲੋਂ ਧੱਕੇਸ਼ਾਹੀ ਦੇ ਇਲਜ਼ਾਮਾਂ ਵਿਚਾਲੇ ਹੁਣ ਵੱਡੀ ਖਬਰ ਆਈ ਹੈ, ਸਰਪੰਚ ਬਣਨ ਦੇ 3,683 ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਏ ਤੇ ਪੰਚ ਬਣਨ ਦੇ 11,734 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਰੱਦ ਹੋਈਆਂ ।
ਜਿਨ੍ਹਾਂ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਏ ਹਨ, ਉਨ੍ਹਾਂ ਵਿੱਚੋਂ ਬਹੁਤਿਆਂ ਨੇ ਇਲਜ਼ਾਮ ਲਾਏ ਹਨ ਕਿ ਬਿਨਾਂ ਠੋਸ ਆਧਾਰ ਤੋਂ ਹੀ ਉਨ੍ਹਾਂ ਦੇ ਕਾਗ਼ਜ਼ ਰੱਦ ਕੀਤੇ ਗਏ ਹਨ। ਕਈ ਉਮੀਦਵਾਰਾਂ ਨੇ ਕਾਗ਼ਜ਼ ਰੱਦ ਹੋਣ ਮਗਰੋਂ ਹਾਈਕੋਰਟ ਦਾ ਰੁਖ਼ ਕਰ ਲਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਿਟਰਨਿੰਗ ਅਫ਼ਸਰਾਂ ਵੱਲੋਂ ਪੜਤਾਲ ਦੌਰਾਨ ਨਾਮਜ਼ਦਗੀਆਂ ਰੱਦ ਕੀਤੀਆਂ ਗਈਆਂ ਹਨ,
ਜਿਨ੍ਹਾਂ ਵਿੱਚ ਕਈ ਗਿਣਤੀ ਚ ਨਾਮਜ਼ਦਗੀਆਂ ਰੱਦ :
A Big Blow To The Candidates Contesting The Panchayat Elections Papers Of 3683 Sarpanchi And 11734 Panchi Candidates Rejected
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)