ਪੰਚਾਇਤੀ ਚੋਣਾਂ ਲਈ ਦਾਖ਼ਲ ਨਾਮਜ਼ਦਗੀਆਂ ਰੱਦ ਕੀਤੇ ਜਾਣ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਮੁਕਤਸਰ ਦੇ ਡੀਸੀ ਦਫ਼ਤਰ ਦਾ ਘਿਰਾਓ ਕਰੇਗਾ। ਇਸ ਧਰਨੇ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਇਸ ਤੋਂ ਪਹਿਲਾਂ ਬਠਿੰਡਾ ਰੋਡ 'ਤੇ ਸਥਿਤ ਗੁਰਦੁਆਰਾ ਤਰਨਤਾਰਨ ਸਾਹਿਬ ਵਿਖੇ ਇਕੱਠੇ ਹੋਣਗੇ। ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਏ ਐਲਾਨੇ ਜਾਣ ਤੋਂ ਬਾਅਦ ਸੁਖਬੀਰ ਬਾਦਲ ਅੱਜ ਪਹਿਲੀ ਵਾਰ ਸਾਹਮਣੇ ਆ ਰਹੇ ਹਨ।
Sad Will Besiege The Dc Office Under The Leadership Of Sukhbir Badal Protest Against Cancellation Of Nominations
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)