ਪੰਜਾਬ ਭਰ ਦੇ ਸੇਵਾ ਕੇਂਦਰ ਇਸ ਦਿਨ ਰਹਿਣਗੇ ਬੰਦ, ਸਰਕਾਰ ਨੇ ਕੀਤਾ ਛੁੱਟੀ ਦਾ ਐਲਾਨ

14/10/2024 | Public Times Bureau | Panjab

ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ  ਦੇ ਮੱਦੇਨਜ਼ਰ 15 ਅਕਤੂਬਰ,2024 ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 15 ਅਕਤੂਬਰ ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ ਤਾਂ ਜੋ ਸਟਾਫ਼ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕੇ। ਉਨ੍ਹਾਂ ਦੱਸਿਆ ਕਿ 15 ਅਕਤੂਬਰ ਨੂੰ ਛੱਡ ਕੇ ਬਾਕੀ ਦਿਨ ਸੇਵਾ ਕੇਂਦਰ ਮਿੱਥੇ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।


Service centers across punjab will remain closed on this day the government has announced a holiday


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App