ਖਾਣ-ਪੀਣ ਲਈ ਜਾਣੇ ਜਾਂਦੇ ਹਰਿਆਣਾ ਤੇ ਚੰਡੀਗੜ੍ਹ 'ਚ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਔਰਤਾਂ 'ਚ ਅਨੀਮੀਆ ਦੇ ਮਾਮਲੇ ਘੱਟ ਨਹੀਂ ਹੋ ਰਹੇ ਹਨ। ਸੂਬੇ ਦੀਆਂ 60.4 ਫੀਸਦੀ ਔਰਤਾਂ ਤੇ ਚੰਡੀਗੜ੍ਹ ਦੀਆਂ 60.3 ਫੀਸਦੀ ਔਰਤਾਂ ਅਨੀਮੀਆ ਤੋਂ ਪੀੜਤ ਹਨ। ਇਨ੍ਹਾਂ ਔਰਤਾਂ 'ਚ ਸਿਹਤਮੰਦ ਲਾਲ ਰਕਤਾਣੂਆਂ ਦੀ ਕਮੀ ਹੈ। ਇਹ ਅੰਕੜੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਵੱਲੋਂ ਰਾਜ ਸਭਾ ਵਿੱਚ ਪੇਸ਼ ਕੀਤੀ ਗਈ ਰਿਪੋਰਟ ਵਿੱਚ ਸਾਹਮਣੇ ਆਏ ਹਨ।
More women in haryana and chandigarh suffer from anemia than in punjab himachal surprising statistics have come out
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)