ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲੇ (Ranjit Singh Dhadrianwale) ਖਿਲਾਫ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਦੇ ਡੀਜੀਪੀ ਵੱਲੋਂ ਦਾਇਰ ਹਲਫ਼ਨਾਮੇ ਵਿੱਚ ਦਿੱਤੀ ਗਈ ਹੈ। ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਧਾਰਾ 302,376 ਅਤੇ 506 ਤਹਿਤ ਕੇਸ ਦਰਜ ਕੀਤਾ ਗਿਆ ਹੈ।ਢੱਡਰੀਆਂਵਾਲੇ ਦੇ ਖਿਲਾਫ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 2012 ‘ਚ ਡੇਰੇ ਵਿਚ ਔਰਤ ਦੇ ਕਤਲ ਤੋਂ ਬਾਅਦ ਔਰਤ ਦੇ ਭਰਾ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ।
A Case Of Murder And Rape Has Been Registered Against Ranjit Singh Dhadrianwale
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)