ਕਸਬਾ ਰਈਆ ਦੇ ਨਜ਼ਦੀਕ ਪਿੰਡ ਮੱਧ ਦੇ ਨੌਜਵਾਨ ਪਾਠੀ ਸਿੰਘ ਰਮਨਦੀਪ ਸਿੰਘ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ। ਪਾਠੀ ਸਿੰਘ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਤੋਂ ਰਾਤ ਡਿਊਟੀ ਕਰ ਕੇ ਘਰ ਵਾਪਸ ਆ ਰਿਹਾ ਸੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਗਗਨਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Pathi singh was killed with a sharp weapon he was going home from gurdwara baba bakala after doing duty
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)