ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਸਿਹਤ ਵੀਰਵਾਰ (26 ਦਸੰਬਰ 2024) ਨੂੰ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਦੇ ਐਮਰਜੈਂਸੀ ਵਿਭਾਗ ਵਿੱਚ ਭਰਤੀ ਕਰਵਾਇਆ ਗਿਆ ਸੀ। ਦਸਿਆ ਜਾ ਰਿਹਾ ਸੀ ਕਿ ਮਨਮੋਹਨ ਸਿੰਘ ਨੂੰ ਸਾਹ ਲੈਣ 'ਚ ਦਿੱਕਤ ਹੋਣੀ ਸ਼ੁਰੂ ਹੋਈ ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ 'ਚ ਲਿਜਾਇਆ ਗਿਆ ਜਿੱਥੇ 92 ਸਾਲ ਦੀ ਉਮਰ ਮਨਮੋਹਨ ਸਿੰਘ ਨੇ ਆਖਰੀ ਸਾਹ ਲਿੱਤੇ।
Former Prime Minister Of India Dr Manmohan Singh Breathed His Last At The Age Of 92
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)