ਤਾਮਿਲਨਾਡੂ ਦੇ ਵਿਰੂਧੁਨਗਰ ਜ਼ਿਲ੍ਹੇ ਵਿੱਚ ਇੱਕ ਪਟਾਕਾ ਨਿਰਮਾਣ ਯੂਨਿਟ ਵਿੱਚ ਧਮਾਕੇ ਵਿੱਚ ਛੇ ਮਜ਼ਦੂਰਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਕੈਮੀਕਲ ਮਿਲਾਉਣ ਦੀ ਪ੍ਰਕਿਰਿਆ ਦੌਰਾਨ ਹੋਇਆ, ਜਿਸ ਕਾਰਨ ਇਕ ਕਮਰਾ ਪੂਰੀ ਤਰ੍ਹਾਂ ਨਾਲ ਢਹਿ ਗਿਆ।
ਪਟਾਕਾ ਫੈਕਟਰੀ 'ਚ ਹੋਇਆ ਜ਼ਬਰਦਸਤ ਧਮਾਕਾ, ਹਾਦਸੇ 'ਚ 6 ਮਜ਼ਦੂਰਾਂ ਦੀ ਮੌਤ





