ਕੈਨੇਡਾ ਦੇ ਸੂਬੇ ਓਨਟਾਰੀਓ 'ਚ ਦੋ ਪੰਜਾਬੀ ਨੌਜਵਾਨਾਂ ਦੀ ਟਰੱਕ ਹਾਦਸੇ 'ਚ ਮੌਤ, ਪੰਜਾਬੀ ਭਾਈਚਾਰੇ 'ਚ ਸੋਗ ਦੀ ਲਹਿਰ

25/01/2025 | Public Times Bureau | Panjab

ਕੈਨੇਡਾ ਦੇ ਸ਼ਹਿਰ ਇਗਨੇਸ (ਓਨਟਾਰੀਓ) ਤੋਂ ਲਗਪਗ 50 ਕੁ ਕਿਲੋਮੀਟਰ ਦੂਰ ਹਾਈਵੇ 17 'ਤੇ ਬੀਤੇ ਦਿਨ ਹੋਏ ਆਹਮੋ-ਸਾਹਮਣੇ ਟਰੱਕ ਹਾਦਸੇ ਵਿੱਚ ਦੋ ਪੰਜਾਬੀ ਨੌਜਵਾਨਾਂ ਨਵਪ੍ਰੀਤ ਸਿੰਘ ਅਤੇ ਅਰਸ਼ਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ । ਜਿਸ ਨਾਲ ਪੰਜਾਬੀ ਭਾਈਚਾਰੇ ਵਿੱਚ ਭਾਰੀ ਸੋਗ ਪਾਇਆ ਜਾ ਰਿਹਾ ਹੈ । ਵਰਨਣਯੋਗ ਹੈ ਕਿ ਇਸ ਸਮੇਂ ਕੈਨੇਡਾ ਵਿੱਚ ਸਰਦੀ ਦਾ ਪ੍ਰਪੋਕ ਚੱਲ ਰਿਹਾ ਹੈ । ਬੀਤੇ ਦਿਨ ਤਾਪਮਾਨ ਜ਼ੀਰੋ ਤੋਂ ਹੇਠਾਂ -35 ਡਿਗਰੀ ਤੱਕ ਪਹੁੰਚ ਗਿਆ ਸੀ । ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ ।


Death Of Two Punjabi Youths In A Truck Accident In The Province Of Ontario Canada A Wave Of Mourning In The Punjabi Community


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App