ਐਤਵਾਰ ਦੇਰ ਸ਼ਾਮ ਕਲਾਨੌਰ ਤੋਂ ਬਾਹਰਵਾਰ ਬਟਾਲਾ ਮਾਰਗ 'ਤੇ ਸਕੂਟਰ ਸਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾ ਮੁਕਤ ਕਰਮਚਾਰੀ ਦਲਜੀਤ ਸਿੰਘ ਦੀ ਮੋਟਰਸਾਈਕਲ ਦਰਮਿਆਨ ਵਾਪਰੇ ਹਾਦਸੇ ਵਿੱਚ ਮੌਤ ਹੋ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਮਚਾਰੀ ਦਲਜੀਤ ਸਿੰਘ ਵਾਸੀ ਕਲਾਨੌਰ ਪੈਟਰੋਲ ਪੰਪ ਤੋਂ ਸਕੂਟਰ ਵਿੱਚ ਤੇਲ ਪੁਵਾ ਕੇ ਵਾਪਸ ਪਰਤ ਰਿਹਾ ਸੀ ਕਿ ਕਲਾਨੌਰ ਵਾਲੇ ਪਾਸੇ ਤੋਂ ਮੋਟਰਸਾਈਕਲ 'ਤੇ ਤੇਜ਼ ਰਫਤਾਰ ਵਿੱਚ ਆ ਰਹੇ ਨੌਜਵਾਨਾਂ ਵੱਲੋਂ ਦਲਜੀਤ ਸਿੰਘ ਦੇ ਸਕੂਟਰ ਨੂੰ ਆਪਣੀ ਲਪੇਟ ਵਿੱਚ ਲੈ ਰਿਹਾ ਜਿਸ ਦੌਰਾਨ ਦਲਜੀਤ ਸਿੰਘ ਗੰਭੀਰ ਜ਼ਖ਼ਮੀ ਫੱਟੜ ਹੋ ਗਿਆ ਜਿਸ ਨੂੰ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿਖੇ ਦਾਖਲ ਕਰਵਾਇਆ ਗਿਆ ਪ੍ਰੰਤੂ ਉਸ ਸਮੇਂ ਤੱਕ ਦਲਜੀਤ ਸਿੰਘ ਦੀ ਮੌਤ ਹੋ ਚੁੱਕੀ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਰਮਚਾਰੀ ਦਲਜੀਤ ਸਿੰਘ ਵਾਸੀ ਕਲਾਨੌਰ ਪੈਟਰੋਲ ਪੰਪ ਤੋਂ ਸਕੂਟਰ ਵਿੱਚ ਤੇਲ ਪੁਵਾ ਕੇ ਵਾਪਸ ਪਰਤ ਰਿਹਾ ਸੀ ਕਿ ਕਲਾਨੌਰ ਵਾਲੇ ਪਾਸੇ ਤੋਂ ਮੋਟਰਸਾਈਕਲ 'ਤੇ ਤੇਜ਼ ਰਫਤਾਰ ਵਿੱਚ ਆ ਰਹੇ ਨੌਜਵਾਨਾਂ ਵੱਲੋਂ ਦਲਜੀਤ ਸਿੰਘ ਦੇ ਸਕੂਟਰ ਨੂੰ ਆਪਣੀ ਲਪੇਟ ਵਿੱਚ ਲੈ ਰਿਹਾ ਜਿਸ ਦੌਰਾਨ ਦਲਜੀਤ ਸਿੰਘ ਗੰਭੀਰ ਜ਼ਖ਼ਮੀ ਫੱਟੜ ਹੋ ਗਿਆ ਜਿਸ ਨੂੰ ਕਮਿਊਨਿਟੀ ਸਿਹਤ ਕੇਂਦਰ ਕਲਾਨੌਰ ਵਿਖੇ ਦਾਖਲ ਕਰਵਾਇਆ ਗਿਆ ਪ੍ਰੰਤੂ ਉਸ ਸਮੇਂ ਤੱਕ ਦਲਜੀਤ ਸਿੰਘ ਦੀ ਮੌਤ ਹੋ ਚੁੱਕੀ ਸੀ।