ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਹਟਾਉਣ ਦੇ ਫੈਸਲੇ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਚੁੱਕੇ ਸਵਾਲ

09/03/2025 | Public Times Bureau | Panjab

ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਹਟਾਉਣ ਦੇ ਫੈਸਲੇ ਨੂੰ ਲੈ ਕੇ ਬਿਕਰਮ ਮਜੀਠੀਆ ਨੇ ਸਵਾਲ ਚੁੱਕੇ ਹਨ ਜਿਸ ਵਿਚ ਉਨ੍ਹਾਂ ਦੇ ਵਲੋਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਅਤੇ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਜੀ ਦੀ ਮਾਣ ਮਰਿਯਾਦਾ ਦਾ ਅਸੀਂ ਬਹੁਤ ਸਤਿਕਾਰ ਕਰਦੇ ਹਾਂ ਅਤੇ ਅਖੀਰਲੇ ਸਾਹ ਤੱਕ ਕਰਦੇ ਰਹਾਂਗੇ ਤਖਤ ਸਾਹਿਬ ਜੀ ਦੀ ਮਾਣ ਮਰਿਯਾਦਾ ਕਿਸੇ ਵਿਅਕਤੀ ਵਿਸ਼ੇਸ਼ ਤੱਕ ਸੀਮਤ ਨਹੀਂ ਹੈ ਤੇ ਜੋ ਵੀ ਜਥੇਦਾਰ ਸਾਹਿਬਾਨ ਇਸ ਤਖਤ ਤੇ ਬਿਰਾਜਮਾਨ ਹਨ ਉਹਨਾਂ ਦਾ ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫਰਜ਼ ਬਣਦਾ ਹੈ ਜੋ ਸਦਾ ਕਰਦੇ ਰਹਾਂਗੇ।

Bikram Majithia Raises Questions Over The Decision To Remove The Jathedar Of Akal Takht Sahib


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App