ਸੰਗਰੂਰ ਦੀ ਇੰਦਰਾ ਬਸਤੀ 'ਚ ਮਾਮੂਲੀ ਝਗੜੇ ਨੂੰ ਲੈਕੇ ਨੌਜਵਾਨ ਦੀ ਕੀਤੀ ਕੁੱ.ਟ-ਕੁੱ.ਟ ਕੇ ਹੱ.ਤਿ.ਆ

07/04/2025 | Public Times Bureau | Panjab

ਬੀਤੀ ਰਾਤ ਸਥਾਨਕ ਇੰਦਰਾ ਬਸਤੀ ਵਿੱਚ ਤਿੰਨ ਨੌਜਵਾਨਾਂ ਦਾ ਰਾਹੁਲ ਨਾਮਕ ਇੱਕ 22 ਸਾਲਾ ਨੌਜਵਾਨ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਤਕਰਾਰ ਦੌਰਾਨ ਨੌਜਵਾਨਾਂ ਨੇ ਰਾਹੁਲ ’ਤੇ ਲੋਹੇ ਦੀਆਂ ਰਾਡਾਂ ਅਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਰਾਹੁਲ ਗੰਭੀਰ ਜ਼ਖ਼ਮੀ ਹੋਣ ਕਾਰਨ ਬੇਹੋਸ਼ ਹੋ ਗਿਆ। ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ 'ਤੇ ਪਹੁੰਚੇ ਥਾਣਾ ਮੁਖੀ ਪ੍ਰਤੀਕ ਜਿੰਦਲ ਨੇ ਦੱਸਿਆ ਕਿ ਇੰਦਰਾ ਬਸਤੀ 'ਚ ਰਾਹੁਲ ਨਾਂ ਦੇ ਨੌਜਵਾਨ 'ਤੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਅਜਿਹੀ ਸੱਟ ਲੱਗੀ ਕਿ ਉਸ ਦੀ ਮੌਤ ਹੋ ਗਈ। ਉਸ ਦਾ ਸਥਾਨਕ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

A Youth Was Beaten To Death Over A Minor Dispute In Indira Basti Sangrur


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App