ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਕਾਂਗਰਸ ਦੀ ਲੀਡਰਸ਼ਿਪ ਸੋਨੀਆ ਗਾਂਧੀ ਅਤੇ ਰਾਹਲ ਗਾਂਧੀ ਤੇ ਸਵਾਲ ਉਠਾਉਂਦੇ ਹੋ ਕਿਹਾ ਹੈ ਕਿ ਜਦੋਂ ਸਾਬਕਾ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਰਧਾਨ ਸੋਨੀਆ ਗਾਂਧੀ ਨੂੰ ਰੇਤ ਮਾਫ਼ੀਆ ਚਲਾਉਣ ਦੇ ਲਈ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਲਿਖਤੀ ਸ਼ਿਕਾਇਤ ਕੀਤੀ ਸੀ ਤਾਂ ਉਸ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕੀਤੀ? ਚੱਢਾ ਨੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਨੇ ਚੰਨੀ ਤੇ ਕਾਰਵਾਈ ਕਰਨ ਦੀ ਬਜਾ ਉਨਹਾਂ ਨੂੰ ਮੱਖ ਮੰਤਰੀ ਬਣਾ ਦਿੱਤਾ। ਆਪ (AAP) ਆਗੂ ਨੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਸੋਨੀਆ ਗਾਂਧੀ ਅਤੇ ਰਾਹਲ ਗਾਂਧੀ ਨੂੰ ਸਵਾਲ ਕੀਤਾ ਕਿ ਜਦੋਂ ਉਨਹਾਂ ਨੂੰ ਪਤਾ ਲੱਗ ਗਿਆ ਸੀ ਕਿ ਚੰਨੀ ਰੇਤ ਮਾਫ਼ੀਆ ਨਾਲ ਜੜੇ ਹੋ ਹਨ ਤਾਂ ਉਨਹਾਂ ਨੂੰ ਮੱਖ ਮੰਤਰੀ ਕਿਉਂ ਬਣਾਇਆ ਗਿਆ? ਮੱਖ ਮੰਤਰੀ ਬਨਣ ਤੋਂ ਬਾਅਦ ਵੀ ਜਦੋਂ ਚੰਨੀ ਦੇ ਰਿਸ਼ਤੇਦਾਰਾਂ ਤੇ ਈਡੀ ਦੇ ਛਾਪੇ ਚ ਕਰੋੜਾਂ ਰਪ ਅਤੇ ਕਈ ਬੇਨਾਮੀ ਜਾਇਦਾਦ ਦੇ ਕਾਗਜ਼ ਮਿਲੇ ਤਾਂ ਚੰਨੀ ਨੂੰ ਪਾਰਟੀ ਚੋਂ ਮਅੱਤਲ ਕਿਉਂ ਨਹੀਂ ਕੀਤਾ ਗਿਆ? ਉਨਹਾਂ ਸਵਾਲ ਉਠਾਇਆ ਕਿ ਕੀ ਰੇਤ ਮਾਫ਼ੀਆ ਦਾ ਪੈਸਾ ਕਾਂਗਰਸ ਲੀਡਰਸ਼ਿਪ ਤੱਕ ਵੀ ਪਹੰਚ ਰਿਹਾ ਹੈ, ਇਸੀ ਕਰਕੇ ਕਾਂਗਰਸ ਲੀਡਰਸ਼ਿਪ ਮੱਖ ਮੰਤਰੀ ਚੰਨੀ ਖਿਲਾਫ ਕਾਰਵਾਈ ਕਰਨ ਤੋਂ ਗਰੇਜ਼ ਕਰ ਰਹੀ ਹੈ? ਅਕਾਲੀ ਆਗੂ ਵਿਕਰਮ ਸਿੰਘ ਮਜੀਠੀਆ ਵੱਲੋਂ ਮੱਖ ਮੰਤਰੀ ਚੰਨੀ ਤੇ ਲਾ ਗ ਗੰਭੀਰ ਦੋਸ਼ਾਂ ਤੇ ਚੱਢਾ ਨੇ ਕਿਹਾ ਕਿ ਮਜੀਠੀਆ ਨੇ ਕਿਹਾ ਹੈ ਕਿ ਚੰਨੀ, ਉਸ ਦੇ ਰਿਸ਼ਤੇਦਾਰ ਹਨੀ ਂਡ ਮਨੀ (ਪੈਸਾ) ਦਾ ਇੱਕ ਨੇਕਸਸ ਚਲ ਰਿਹਾ ਹੈ ਅਤੇ ਰੇਤ ਮਾਫ਼ੀਆ ਦਾ ਕਰੋੜਾਂ ਰਪ ਦਾ ਧੰਦਾ ਹੋ ਰਿਹਾ ਹੈ। ਮਜੀਠੀਆ ਨੇ ਇਹ ਵੀ ਦੋਸ਼ ਲਾਇਆ ਕਿ ਮੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਨੇ ਜੰਗਲਾਤ ਵਿਭਾਗ, ਜਿੱਥੇ ਖ਼ਦਾਈ ਨਹੀਂ ਹੋ ਸਕਦੀ, ਮਾਈਨਿੰਗ ਕਰਵਾਈ ਅਤੇ ਪੈਸੇ ਬਟੋਰੇ। ਮਜੀਠੀਆ ਨੇ ਚੰਨੀ ਤੇ 111 ਦਿਨਾਂ ਚ 1111 ਕਰੋੜ ਰਪ ਕਮਾਉਣ ਦਾ ਦੋਸ਼ ਲਗਾਇਆ। ਚੱਢਾ ਨੇ ਮੱਖ ਮੰਤਰੀ ਚੰਨੀ ਨੂੰ ਸਵਾਲ ਕਰਦੇ ਹੋ ਕਿਹਾ ਕਿ ਕੀ ਹਣ ਚੰਨੀ ਵੀ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਵਾਂਗ ਬਿਕਰਮ ਮਜੀਠੀਆ ਤੇ ਮਾਣਹਾਨੀ ਦਾ ਮਕੱਦਮਾਂ ਦਰਜ ਕਰਨਗੇ? ਅਸੀਂ ਕ ਹਫਤੇ ਪਹਿਲਾਂ ਹੀ ਮੀਡੀਆ ਦੇ ਕੈਮਰਿਆਂ ਸਾਹਮਣੇ ਮੱਖ ਮੰਤਰੀ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਚ ਹੋ ਰਹੇ ਰੇਤ ਮਾਫ਼ੀਆ ਦਾ ਪਰਦਾਫ਼ਾਸ਼ ਕੀਤਾ ਸੀ ਅਤੇ ਪੰਜਾਬ ਦੇ ਲੋਕਾਂ ਨੂੰ ਦੱਸਿਆ ਸੀ ਕਿ ਮੱਖ ਮੰਤਰੀ ਚੰਨੀ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਰਾਹੀਂ ਇੱਥੇ ਰੇਤ ਮਾਫੀਆ ਦਾ ਕਾਰੋਬਾਰ ਚਲਾਇਆ ਜਾ ਰਿਹਾ ਹੈ। ਈਡੀ ਦੀ ਛਾਪੇਮਾਰੀ ਚ ਮੱਖ ਮੰਤਰੀ ਦੇ ਭਤੀਜੇ ਦੇ ਘਰੋਂ ਕਰੋੜਾਂ ਰਪ ਦੀ ਬਰਾਮਦਗੀ ਸਾਡੀ ਗੱਲ ਸਹੀ ਸਾਬਤ ਹੋਈ।
why rahul and sonia did not take action on complaint against channi raghav chadha
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)