ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਸਰ ਤੇ ਜਲੰਧਰ ਦੀ ਆਵਾਜਾਈ ਨੂੰ ਪੂਰੀ ਤਰ੍ਹਾ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਖ਼ਬਰ ਆ ਰਹੀ ਹੈ ਕਿ ਗੁਰਦਾਸਪੁਰ ਦੇ ਲੋਕਾਂ ਨੂੰ ਗੁਰਦੁਆਰਾ ਸਾਹਿਬ 'ਚ ਸ਼ਿਫਟ ਕੀਤਾ ਜਾ ਰਿਹਾ ਹੈ।ਪਾਕਿਸਤਾਨ ਨੇ ਭਾਰਤ ਦੇ 15 ਸ਼ਹਿਰਾਂ 'ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਹਾਲਾਂਕਿ, ਭਾਰਤੀ ਫੌਜ ਨੇ ਪਾਕਿਸਤਾਨੀ ਮਿਜ਼ਾਈਲਾਂ ਨੂੰ ਤਬਾਹ ਕਰ ਦਿੱਤਾ। ਇਸ ਦੌਰਾਨ, ਅੰਮ੍ਰਿਤਸਰ ਪ੍ਰਸ਼ਾਸਨ ਨੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ।
ਭਾਰਤ-ਪਾਕਿਸਤਾਨ ਜੰਗ ਸ਼ੁਰੂ ਹੋਣ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਾ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਡੀਸੀ ਸਾਕਸ਼ੀ ਸਾਹਨੀ ਨੇ ਕਿਹਾ ਕਿ ਲੋਕ ਆਪਣੇ ਕੰਮ 'ਤੇ ਜਾ ਸਕਦੇ ਹਨ। ਕਲਾ ਮਾਰਕਿਟ ਕਰਨ ਵਾਲਿਆਂ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜ ਦੀ ਕੋਈ ਖ਼ਬਰ ਨਹੀਂ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਨੇੜੇ-ਤੇੜੇ ਕੋਈ ਸ਼ੱਕੀ ਵਿਸਫੋਟਕ ਵਰਗੀ ਵਸਤੂ ਦਿਖਾਈ ਦਿੰਦੀ ਹੈ, ਤਾਂ ਉਹ ਠਾਣੇ ਦੇ ਕੰਟਰੋਲ ਰੂਮ ਨੂੰ ਫ਼ੋਨ ਕਰਨ। ਇਸ ਦੇ ਨਾਲ ਹੀ ਘਰਾਂ ਦੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਤੋਂ ਦੂਰ ਰਹੋ।
High Alert Siren Sounded In Punjab Amritsar jalandhar Completely Closed People Of Gurdaspur Are Being Shifted To Guru Ghar
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)