ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਜੁੜੇ ਲੋਕਾਂ ਨੂੰ ਗਲਤ ਜਾਣਕਾਰੀ ਨਾ ਦੇਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਆਪਣੇ ਐਕਸ ਅਕਾਊਂਟ' ਮੈਂ ਸਾਰੇ ਮੀਡੀਆ ਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇਕ ਜ਼ਿੰਮੇਵਾਰੀ ਦੇ ਤੌਰ 'ਤੇ ਕੰਮ ਕਰੋ, ਲੋਕ ਤੁਹਾਡੇ 'ਤੇ ਵਿਸ਼ਵਾਸ ਕਰਦੇ ਹਨ। ਕਿਸੇ ਵੀ ਤਰ੍ਹਾਂ ਦੀ FAKE NEWS ਫੈਲਾਅ ਕੇ ਲੋਕਾਂ 'ਚ ਘਬਰਾਹਟ ਦਾ ਮਾਹੌਲ ਨਾ ਬਣਾਇਆ ਜਾਵੇ। ਸਹੀ ਤੇ ਸਟੀਕ ਜਾਣਕਾਰੀ ਲੋਕਾਂ ਤੱਕ ਪਹੁੰਚਾਓ।ਮੈਂ ਸਾਰੇ ਮੀਡੀਆ ਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇੱਕ ਜ਼ਿੰਮੇਵਾਰੀ ਦੇ ਤੌਰ 'ਤੇ ਕੰਮ ਕਰੋ, ਲੋਕ ਤੁਹਾਡੇ 'ਤੇ ਵਿਸ਼ਵਾਸ਼ ਕਰਦੇ ਹਨ। ਕਿਸੇ ਵੀ ਤਰ੍ਹਾਂ ਦੀ FAKE NEWS ਫੈਲਾਅ ਕੇ ਲੋਕਾਂ 'ਚ ਘਬਰਾਹਟ ਦਾ ਮਾਹੌਲ ਨਾ ਬਣਾਇਆ ਜਾਵੇ। ਸਹੀ ਤੇ ਸਟੀਕ ਜਾਣਕਾਰੀ ਲੋਕਾਂ ਤੱਕ ਪਹੁੰਚਾਓ।
Cm Mann Appeals To Media Not To Create Panic Among People By Spreading Fake News
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)