NSQF ਯੂਨੀਅਨ ਦੇ ਅਧਿਆਪਕਾਂ ਵੱਲੋਂ ਲੁਧਿਆਣਾ ਦੇ ਭਾਰਤ ਨਗਰ ਚੌਂਕ ਵਿਖੇ ਸੜਕ ਨੂੰ ਇੱਕ ਪਾਸਿਓਬੰਦ ਕਰ ਦਿੱਤਾ ਧਰਨਾ

25/05/2025 | Public Times Bureau | Panjab

NSQF ਯੂਨੀਅਨ ਦੇ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਖਿਲਾਫ ਕੱਚੇ ਅਧਿਆਪਕਾ ਨੂੰ ਪੱਕਾ ਕਰਨ ਨੂੰ ਲੈਕੇ ਦਿੱਤਾ ਜਾ ਰਿਹਾ ਧਰਨਾ ਮੌਕੇ ਤੇ ਵੱਡੀ ਗਿਣਤੀ ਚ ਪੁਲਿਸ ਮੁਲਾਜਮ ਅਤੇ ਅਫਸਰ ਤੇਨਾਤ ਅਧਿਆਪਕਾ ਦਾ ਕਹਿਣਾ ਹੈ ਕੀ ਉਹ ਪਿਛਲੇ 11 ਸਾਲਾਂ ਤੋਂ ਸਰਕਾਰੀ ਸਕੂਲਾਂ ਦੇ ਵਿੱਚ ਕਿੱਤਾਮੁਖੀ ਦੀ ਪੜ੍ਹਾਈ ਕਾਰਵਾਈ ਜਾ ਰਹੀ ਹੈ ਉਹਨਾਂ ਦੇ ਵੱਲੋਂ ਕਿਹਾ ਜਾ ਰਿਹਾ ਕਿ ਹਰਿਆਣੇ ਦੀ ਤਰਜ ਤੇ ਸਾਨੂੰ ਵੀ 35,500 ਤਨਖਾਹ ਦਿੱਤੀ ਜਾਵੇ ਅਤੇ ਸਾਡੀ ਲੋਕਈ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ

Nsqf Union Teachers Block One Side Of The Road At Bharat Nagar Chowk In Ludhiana


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App