AAP ਸੰਸਦ ਮੈਂਬਰ ਮਾਲਵਿੰਦਰ ਕੰਗ ਨੇ ਭਾਜਪਾ 'ਤੇ ਵੱਡਾ ਹਮਲਾ ਬੋਲਦਿਆਂ ਕਿਹਾ ਭਾਜਪਾ ਹੀ ਨਸ਼ੇ ਦੇ ਕਾਰੋਬਾਰ ਦੀ ਅਸਲੀ ਸਰਪ੍ਰਸਤ ਹੈ! ਕੰਗ ਨੇ ਕਿਹਾ ਕਿ ਭਾਜਪਾ - ਅਕਾਲੀ ਸਰਕਾਰ ਨੇ ਨਸ਼ਿਆਂ ਦਾ ਜ਼ਹਿਰ ਬੀਜਿਆ ਤੇ ਨੌਜਵਾਨਾਂ ਦਾ ਭਵਿੱਖ ਬਰਬਾਦ ਕੀਤਾ ਹੈ। ਕੰਗ ਨੇ ਸਨਸਨੀਖੇਜ਼ ਖੁਲਾਸਾ ਕਰਦਿਆਂ ਕਿਹਾ ਕਈ ਵੱਡੇ ਆਗੂਆਂ ਦੇ ਨਸ਼ਾ ਤਸਕਰਾਂ ਨਾਲ ਡੂੰਘੇ ਸਬੰਧ ਹਨ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਨਸ਼ਿਆਂ ਵਿਰੁੱਧ ਇੱਕਜੁੱਟ ਹੈ, ਭਾਜਪਾ ਨਸ਼ਾ ਤਸਕਰਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ। ਇਸੇ ਸਬੰਧ 'ਚ ਪਟਿਆਲਾ ਤੋਂ ਭਾਜਪਾ ਕੌਂਸਲਰ ਨੇ ਨਸ਼ਾ ਤਸਕਰਾਂ ਦੀ ਜ਼ਮਾਨਤ ਲਈ ਜ਼ਮਾਨਤ ਬਾਂਡ ਭਰਿਆ ਹੈ। ਕੰਗ ਨੇ BJP 'ਤੇ ਵੱਡਾ ਹਮਲਾ ਕਰਦਿਆਂ ਕਿਹਾ ਭਾਜਪਾ ਤੇ ਡਰੱਗ ਮਾਫੀਆ ਵਿਚਕਾਰ ਗਠਜੋੜ ਹੈ। ਆਪ ਦਾ ਮਤਾ ਸਪੱਸ਼ਟ ਹੈ ਕਿ ਪੰਜਾਬ ਵਿੱਚੋਂ ਨਸ਼ਾਖੋਰੀ ਦਾ ਖਾਤਮਾ ਕਰਨਾ ਪਵੇਗਾ।
Aap Mp Malvinder Kang s Big Attack Said Bjp Is The Real Patron Of The Drug Trade
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)