ਸਨਅਤੀ ਸ਼ਹਿਰ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਪੱਛਮੀ ਲਈ 19 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਘੁਮਾਰ ਮੰਡੀ ਸਥਿਤ ਕੁੜੀਆਂ ਦੇ ਖਾਲਸਾ ਕਾਲਜ ਦੇ ਆਡੀਟੋਰੀਅਮ ਵਿੱਚ ਪੋਸਟ ਵੈਲਟ ਪੇਪਰਾਂ ਦੀ ਗਿਣਤੀ ਨਾਲ ਵਿੱਚ ਸ਼ੁਰੂ ਹੋ ਗਿਆ ਹੈ। 19 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ 14 ਗੇੜ ਵਿੱਚ ਮੁਕੰਮਲ ਹੋਵੇਗਾ। ਤੀਜੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨਾਲੋਂ 2482 ਵੋਟਾਂ ਅੱਗੇ ਚੱਲ ਰਹੇ ਹਨ। ਆਪ ਦੇ ਸੰਜੀਵ ਅਰੋੜਾ ਨੂੰ 5854 ਅਤੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 3372 ਵੋਟਾਂ ਮਿਲੀਆਂ ਹਨ ਜਦ ਕਿ ਭਾਜਪਾ ਦੇ ਜੀਵਨ ਗੁਪਤਾ ਨੂੰ 2796 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 1764 ਵੋਟਾਂ ਮਿਲੀਆਂ ਹਨ ਹੁਣ ਈਵੀਐਮ ਮਸ਼ੀਨਾਂ ਤੇ ਵੋਟਾਂ ਦੀ ਗਿਣਤੀ ਜਾਰੀ ਹੈ।
Ludhiana west by election results sanjeev arora ahead by 2482 votes three rounds of counting completed
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)