ਪੰਜਵੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨਾਲੋਂ 2504 ਵੋਟਾਂ ਅੱਗੇ ਚੱਲ ਰਹੇ ਹਨ। ਆਪ ਦੇ ਸੰਜੀਵ ਅਰੋੜਾ ਨੂੰ 12320 ਅਤੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 9816 ਵੋਟਾਂ ਮਿਲੀਆਂ ਹਨ ਜਦ ਕਿ ਭਾਜਪਾ ਦੇ ਜੀਵਨ ਗੁਪਤਾ ਨੂੰ 8831 ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 2914 ਵੋਟਾਂ ਮਿਲੀਆਂ ਹਨ ਹੁਣ ਈਵੀਐਮ ਮਸ਼ੀਨਾਂ ਤੇ ਵੋਟਾਂ ਦੀ ਗਿਣਤੀ ਜਾਰੀ ਹੈ।
ਪੰਜਵੇਂ ਰਾਉਂਡ ਤੋਂ ਬਾਅਦ ਵੀ ਸੰਜੀਵ ਅਰੋੜਾ 2504 ਵੋਟਾਂ ਤੋਂ ਅੱਗੇ





