ਸਤਵੇਂ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨਾਲੋਂ 3272 ਵੋਟਾਂ ਅੱਗੇ ਚੱਲ ਰਹੇ ਹਨ। ਆਪ ਦੇ ਸੰਜੀਵ ਅਰੋੜਾ ਨੂੰ 17358 ਅਤੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 14086 ਵੋਟਾਂ ਮਿਲੀਆਂ ਹਨ ਜਦ ਕਿ ਭਾਜਪਾ ਦੇ ਜੀਵਨ ਗੁਪਤਾ ਨੂੰ 11839 ਮਿਲੀਆਂ