ਜ਼ੀਰਕਪੁਰ ਰੋਡ 'ਤੇ ਪੁਲਿਸ ਸਟੇਸ਼ਨ ਨੇੜੇ ਦੋ ਬਾਈਕ ਸਵਾਰਾਂ ਵੱਲੋਂ ਫਾਇਰਿੰਗ, ਪ੍ਰਾਪਰਟੀ ਡੀਲਰ ਤੇ ਨੰਬਰਦਾਰ ਜ਼ਖ਼ਮੀ

23/06/2025 | Public Times Bureau | Punjab

ਸੋਮਵਾਰ ਨੂੰ ਦੁਪਹਿਰ ਕਰੀਬ ਢਾਈ ਵਜੇ ਜ਼ੀਰਕਪੁਰ ਪੁਲਿਸ ਸਟੇਸ਼ਨ ਨੇੜੇ ਇੱਕ ਡਾਕੂਮੈਂਟ ਸੈਂਟਰ ਦੇ ਸਾਹਮਣੇ ਦੋ ਅਣਪਛਾਤੇ ਬਾਈਕ ਸਵਾਰ ਨੌਜਵਾਨਾਂ ਨੇ ਇੱਕ ਪ੍ਰਾਪਰਟੀ ਡੀਲਰ ਨੂੰ ਗੋਲ਼ੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਜਦਕਿ ਉਸ ਦੇ ਨਾਲ ਉਸ ਦਾ ਸਾਥੀ ਨੰਬਰਦਾਰ ਛਰੇ ਲੱਗਣ ਕਾਰਨ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪੁਲਿਸ ਨੇ ਪਹੁੰਚ ਕੇ ਜਾਂਚ ਪੜਤਾਲ ਆਰੰਭ ਕਰ ਦਿੱਤੀ ਹੈ। ਐਸਪੀ ਜਸਪਿੰਦਰ ਸਿੰਘ ਗਿੱਲ ਮੌਕੇ 'ਤੇ ਪਹੁੰਚ ਕੇ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਹਮਲਾਵਰਾਂ ਦੀ ਭਾਲ ਆਰੰਭ ਕਰ ਦਿੱਤੀ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਹਨਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

Two Bikers Opened Fire Near Police Station On Zirakpur Road Property Dealer And Number Plate Holder Injured


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App