ਕੈਨੇਡਾ ਪਲਿਸ ਨੇ ਮਸ਼ਹੂਰ ਪੰਜਾਬੀ ਗਾਇਕ ਕੇ ਸ ਮੱਖਣ ਨੂੰ ਗਰਿਫ਼ਤਾਰ ਕਰ ਲਿਆ ਹੈ। ਇਹ ਗਰਿਫ਼ਤਾਰੀ ਨਾਜਾਇਜ਼ ਅਸਲਾ ਰੱਖਣ ਦੇ ਕੇਸ ਵਿੱਚ ਹੋਈ ਹੈ। ਹਾਲਾਂਕਿ ਇਸ ਦੀ ਅਧਿਕਾਰਤ ਪਸ਼ਟੀ ਹੋਣੀ ਬਾਕੀ ਹੈ ਪਰ ਕੇਸ ਮੱਖਣ ਦੀ ਗਰਿਫਤਾਰੀ ਦਾ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਕੇ.ੱਸ ਮੱਖਣ ਕੈਨੇਡਾ ਚ ਰਹਿ ਰਹੇ ਹਨ। ਉਥੋਂ ਹੀ ਨਵੇਂ ਗੀਤ ਰਿਲੀਜ਼ ਕਰ ਰਹੇ ਹਨ। ਕ ਮਹੀਨੇ ਪਹਿਲਾਂ ਕੇ ੱਸ ਮੱਖਣ ਦਾ ਗੀਤ ਫਲੱਡ ਬੈਕ ਰਿਲੀਜ਼ ਹੋਇਆ ਸੀ, ਜਿਸ ਨੂੰ ਯੂਟਿਊਬ ਤੇ 6.5 ਮਿਲੀਅਨ ਤੋਂ ਵੱਧ ਵਾਰ ਦੇਖਿਆ ਗਿਆ। ਮੱਖਣ ਦੀ ਗਰਿਫਤਾਰੀ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਸਦੇ ਵਕੀਲ ਪਲਿਸ ਕੋਲ ਪਹੰਚ ਗ ਅਤੇ ਉਮੀਦ ਕੀਤੀ ਜਾ ਰਹੀ ਹੈ ਕਿ ਸ਼ਾਮ ਤੱਕ ਉਸ ਦੀ ਜ਼ਮਾਨਤ ਹੋ ਸਕਦੀ ਹੈ। ਕੇਸ ਮੱਖਣ ਪਹਿਲਾਂ ਵੀ ਵਿਵਾਦਾਂ ਵਿੱਚ ਘਿਰਦੇ ਰਹੇ ਹਨ। ਕ ਸਾਲ ਪਹਿਲਾਂ ਉਸ ਨੇ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਸਿੱਖੀ ਸਰੂਪ ਨੂੰ ਤਿਆਗ ਦਿੱਤਾ ਸੀ।