ਦਿੱਲੀ ਕ੍ਰਾਈਮ ਬ੍ਰਾਂਚ ਨੇ ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਗੈਂਗਸਟਰ ਬੰਧੂ ਮਾਨ ਸਿੰਘ ਨੂੰ ਦਿੱਲੀ ਵਿੱਚ ਗ੍ਰਿਫ਼ਤਾਰ ਕੀਤਾ। ਬੰਧੂ ਮਾਨ ਨੂੰ ਕੈਨੇਡਾ ਤੋਂ ਵਾਪਸੀ ‘ਤੇ ਹੀ ਪੁਲਿਸ ਨੇ ਹੱਥਕੜੀ ਪਾਈ। ਪੁਲਿਸ ਅਨੁਸਾਰ, ਬੰਧੂ ਮਾਨ ਗੋਲਡੀ ਢਿੱਲੋਂ ਗੈਂਗ ਦਾ ਵੱਡਾ ਅਪਰਾਧੀ ਹੈ ਅਤੇ ਉਸ ਵਿਰੁੱਧ ਕਈ ਮਾਮਲੇ ਦਰਜ ਹਨ। ਉਸ ਕੋਲੋਂ ਇੱਕ ਚੀਨੀ ਪਿਸਤੌਲ ਅਤੇ ਕਾਰਤੂਸ ਵੀ ਬਰਾਮਦ ਕੀਤੇ ਗਏ।
ਕਪਿਲ ਸ਼ਰਮਾ ਦੇ ਕੈਫੇ ਵਿੱਚ ਕੈਨੇਡਾ ਫਾਇਰਿੰਗ ਮਾਮਲੇ ਦਾ ਗੈਂਗਸਟਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ





