"ਪੰਜਾਬ ‘ਚ ਸੰਘਣੀ ਧੁੰਦ ਕਾਰਨ ਸਰਕਾਰੀ ਬੱਸ ਤੇ ਟਰੈਕਟਰ-ਟਰਾਲੀ ਦਾ ਹੋਇਆ ਭਿਆਨਕ ਹਾਦਸਾ ਕਈ ਸਵਾਰੀ ਜ਼ਖ਼ਮੀ"

14/12/2025 | Public Times Bureau | Panjab

ਐਤਵਾਰ ਨੂੰ ਪਿੰਡ ਕੋਠਾ ਗੁਰੂ ਵਿਖੇ ਘਣੀ ਧੁੰਦ ਕਾਰਨ ਇੱਕ ਭਿਆਨਕ ਹਾਦਸਾ ਹੋਇਆ। ਸਰਕਾਰੀ ਬੱਸ ਅਤੇ ਟਰੈਕਟਰ-ਟਰਾਲੀ ਵਿੱਚ ਟੱਕਰ ਹੋਣ ਨਾਲ ਕੁਝ ਸਵਾਰੀਆਂ ਮਾਮੂਲੀ ਸੱਟਾਂ ਲੱਗੀਆਂ, ਪਰ ਕਿਸੇ ਦੀ ਜਾਨ ਨੂੰ ਨੁਕਸਾਨ ਨਹੀਂ ਪਹੁੰਚਿਆ। ਪਰਬਤ ਸਿੰਘ ਐੱਸਐੱਚਓ ਭਗਤਾ ਭਾਈ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕਰ ਰਹੇ ਹਨ।

due To Dense Fog In Punjab A Terrible Accident Occurred Between A Government Bus And A Tractor trolley Many Passengers Were Injured


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App