ਬਠਿੰਡਾ ਦੇ ਲਾਲ ਸਿੰਘ ਨਗਰ ਦੀ ਗਲੀ ਨੰਬਰ 7 ਵਿੱਚ ਬਲਜਿੰਦਰ ਕੌਰ ਵਾਸੀ ਬਾਬਾ ਫਰੀਦ ਨਗਰ ਨੇ ਪਲਾਟ ਲਈ ਬਿਆਨਾ ਦਿੱਤਾ, ਜਿਸ ਦੇ ਬਾਵਜੂਦ ਉਸਨੂੰ ਅੱਗੇ ਵੇਚ ਕੇ 9 ਲੱਖ ਰੁਪਏ ਦੀ ਠੱਗੀ ਕੀਤੀ ਗਈ। ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਜਸਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਗੁਰਮੀਤ ਕੌਰ ਖਿਲਾਫ਼ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਜਾਣਕਾਰੀ ਦਿੰਦੇ ਕਿਹਾ ਕਿ ਪੁਲਿਸ ਮੁਦੈਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ।
Bathinda Man Cheated Of Rs 9 Lakh By Selling Plot On Promise Case Registered Against Husband And Wife
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)