ਜਗਰਾਓਂ ਦੇ ਪਿੰਡ ਕਾਉਂਕੇ ਕਲਾਂ ਦੀ 19 ਸਾਲਾ ਖੁਸ਼ੀ ਮਾਲਦੀਵ ਵਿੱਚ ਹਾਰਟ ਅਟੈਕ ਕਾਰਨ ਦਿਹਾਂਤ ਹੋ ਗਈ। ਖੁਸ਼ੀ ਦੇ ਪਿਤਾ ਮਨਜੀਤ ਸਿੰਘ ਦੀ ਕੁਝ ਸਮਾਂ ਪਹਿਲਾਂ ਮੌਤ ਹੋ ਚੁੱਕੀ ਸੀ, ਜਿਸ ਤੋਂ ਬਾਅਦ ਪਰਿਵਾਰ ਦੀ ਸਾਰੀ ਜ਼ਿੰਮੇਵਾਰੀ ਖੁਸ਼ੀ ਦੇ ਮੋਢਿਆਂ ‘ਤੇ ਆ ਗਈ ਸੀ।
ਚਾਰ ਮਹੀਨੇ ਪਹਿਲਾਂ ਰੁਜ਼ਗਾਰ ਲਈ ਮਾਲਦੀਵ ਗਈ ਖੁਸ਼ੀ ਦੀ ਅਚਾਨਕ ਮੌਤ ਨਾਲ ਉਸ ਦੇ ਅਪਾਹਜ ਮਾਂ ਅਤੇ ਦੋ ਛੋਟੇ ਭਰਾਵਾਂ ਦੇ ਸੁਪਨੇ ਵੀ ਟੁੱਟ ਗਏ। ਖੁਸ਼ੀ ਦੀ ਮਾਂ ਰੀਨਾ ਨੇ ਦੱਸਿਆ ਕਿ ਪਤੀ ਦੀ ਮੌਤ ਤੋਂ ਬਾਅਦ ਖੁਸ਼ੀ ਹੀ ਪਰਿਵਾਰ ਦੀ ਇਕਲੌਤੀ ਆਸ ਸੀ।
ਖੁਸ਼ੀ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।
19 year old Punjabi Girl Dies In Maldives After Father s Death Heavy Responsibility Of Family Falls On Aussie s Shoulders
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)