ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਕੀਤੀ ਗਈ ਵੱਡੀ ਕਾਰਵਾਈ। ਇੰਡਸਟਰੀ ਮਹਿਕਮੇ ਦੇ ਦੋ ਅਧਿਕਾਰੀਆਂ ਨੂੰ 30,000 ਰਿਸ਼ਵਤ ਲੈਂਦੇ ਕਾਬੂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਿਸ਼ਵ ਗਰਗ ਅਤੇ ਜਸਪਾਲ ਸਿੰਘ ਸ਼ਾਮਿਲ ਹਨ। ਇਨ੍ਹਾਂ ਦੋਵਾਂ ਕਥਿਤ ਦੋਸ਼ੀਆਂ ਵਲੋਂ ਇਕ ਸਨਅਤਕਾਰ ਕੋਲੋਂ ਉਸ ਦੀ ਫੈਕਟਰੀ ਦੀ ਜਾਂਚ ਕਰਨ ਉਪਰੰਤ ਸਰਟੀਫਿਕੇਟ ਦੇਣ ਬਦਲੇ ਹਾਸਲ ਕੀਤੀ ਸੀ। ਵਿਜੀਲੈਂਸ ਅਧਿਕਾਰੀਆਂ ਵਲੋਂ ਇਨ੍ਹਾਂ ਕੋਲੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ।
Vigilance Department Arrested Two Officers Of Industry Department For Taking Bribe
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)