ਗਿਆਨੀ ਰਘਬੀਰ ਸਿੰਘ ਵੱਲੋਂ ਲਗਾਏ ਗਏ ਇਲਜ਼ਾਮਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਹਨਾਂ ਇਲਜ਼ਾਮਾਂ ਸਬੰਧੀ ਸਬੂਤ ਪੇਸ਼ ਕਰਨ ਲਈ 72 ਘੰਟੇ ਦਾ ਸਮਾਂ ਦਿੱਤਾ ਹੈ।ਸਾਬਕਾ ਜਥੇਦਾਰ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੀਤੇ ਦਿਨੀ ਪ੍ਰੈਸ ਕਾਨਫਰਸ ਕਰਕੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਦੀ ਜਮੀਨ ਸਬੰਧੀ ਲਗਾਏ ਗਏ ਦੋਸ਼ਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਇਹਨਾਂ ਇਲਜ਼ਾਮਾਂ ਲਈ 72 ਘੰਟੇ ਅੰਦਰ ਮੁਆਫੀ ਮੰਗਣ ਨਹੀਂ ਤਾਂ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਤੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਮੈਨੇਜਰ ਇਹਨਾਂ ਤੇ ਮਾਨਹਾਨੀ ਦਾ ਕੇਸ ਕਰਨਗੇ।
Sgpc Gives Giani Raghbir Singh An Ultimatum To Apologize Within 72 Hours
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)