ਪੰਜਾਬ ਦੇ ਇਸ ਜ਼ਿਲ੍ਹੇ 'ਚ 3 ਦਿਨ ਬੰਦ ਰਹਿਣਗੇ ਸਕੂਲ, ਛੁੱਟੀ ਦੇ ਐਲਾਨ ਦਾ ਬੋਰਡ ਪ੍ਰੀਖਿਆਵਾਂ 'ਤੇ ਕੀ ਹੋਵੇਗਾ ਅਸਰ, ਜਾਣੋ

02/03/2026 | Public Times Bureau | Panjab

ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੁਲਤਾਨਪੁਰ ਲੋਧੀ ਦੇ ਪਿੰਡ ਹੈਦਰਾਬਾਦ ਬੇਟ ਦੇ ਰਹਿਣ ਵਾਲੇ ਪਿਆਰਾ ਲਾਲ ਮੇਵਾ ਸਿੰਘ ਵਾਲਾ ਸਥਿਤ ਪੈਟਰੋਲ ਪੰਪ ‘ਤੇ ਤੇਲ ਪਵਾਉਣ ਲਈ ਖੜ੍ਹੇ ਸਨ ਕਿ ਇਸ ਦੌਰਾਨ ਤੇਜ਼ ਰਫ਼ਤਾਰ ਸਕਾਰਪੀਓ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਪਿਆਰਾ ਲਾਲ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਮ੍ਰਿਤਕ ਕਰਾਰ ਦੇ ਦਿੱਤਾ। ਪਰਿਵਾਰਕ ਮੈਂਬਰਾਂ ਮੁਤਾਬਕ ਹਸਪਤਾਲ ਪਹੁੰਚਣ ਤੋਂ ਬਾਅਦ ਸਕਾਰਪੀਓ ਡਰਾਈਵਰ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ।
ਏ.ਐੱਸ.ਆਈ. ਸੁਬੇਗ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਡਰਾਈਵਰ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਪੁਲਿਸ ਨੇ ਵਾਹਨ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।”

Schools will remain closed for 3 days in this district of punjab know what impact the announcement of holiday will have on board exams


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App