ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤਰਨਤਾਰਨ ਹਲਕੇ ਦਾ ਨਵਾਂ ਇੰਚਾਰਜ ਨਿਯੁਕਤ ਕੀਤਾ ਹੈ। ਕੰਚਨਪ੍ਰੀਤ ਕੌਰ ਨੂੰ ਇੰਚਾਰਜ ਬਣਾਇਆ ਗਿਆ ਹੈ, ਜਿਨ੍ਹਾਂ ਨੇ ਜ਼ਿਮਨੀ ਚੋਣ ਦੌਰਾਨ ਸਿਆਸਤ ਵਿੱਚ ਆਪਣੇ ਆਪ ਨੂੰ ਮਜ਼ਬੂਤ ਬਣਾਇਆ।
ਚੋਣਾਂ ਵਿੱਚ ਆਪਣੀ ਮਾਤਾ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਲਈ ਦਲੇਰੀ ਨਾਲ ਪ੍ਰਚਾਰ ਕਰਨ ਬਾਅਦ ਉਨ੍ਹਾਂ ਦਾ ਚਿਹਰਾ ਪੰਜਾਬ ਪੱਧਰ ’ਤੇ ਪਛਾਣਿਆ ਗਿਆ।
ਸੁਖਬੀਰ ਬਾਦਲ ਨੇ ਕੰਚਨਪ੍ਰੀਤ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਇੱਕ ਨੌਜਵਾਨ, ਉਤਸ਼ਾਹੀ ਅਤੇ ਦਲੇਰ ਆਗੂ ਹਨ। ਪਾਰਟੀ ਪ੍ਰਧਾਨ ਦਾ ਇਹ ਵੀ ਕਹਿਣਾ ਸੀ ਕਿ ਉਨ੍ਹਾਂ ਦੀ ਅਗਵਾਈ ਹਲਕੇ ਵਿੱਚ ਪਾਰਟੀ ਦੀ ਮਜ਼ਬੂਤੀ ਨੂੰ ਹੋਰ ਵਧਾਏਗੀ।
Kanchanpreet Kaur The New In charge Of Tarn Taran Constituency Is A Rising Face In Politics
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)