ਦਲ ਖਾਲਸਾ ਵੱਲੋਂ ਘੱਲੂਘਾਰਾ ਦੀ 42ਵੀਂ ਵਰੇਗੰਢ ਮੌਕੇ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਹੈ ਜਿਸ ਨੂੰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ ਹੈ। ਵਰਕਰਾਂ ਵੱਲੋਂ ਸਵੇਰੇ ਬਾਜ਼ਾਰਾਂ ਵਿਚ ਜਾ ਕੇ ਦੁਕਾਨਾਂ ਬੰਦ ਕਰਵਾਈਆਂ ਗਈਆਂ। ਦਲ ਖਾਲਸਾ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਅਤੇ ਸੀਨੀਅਰ ਆਗੂ ਕੰਵਰਪਾਲ ਸਿੰਘ ਬਿੱਟੂ ਨੇ ਸ਼ਹਿਰ ਵਾਸੀਆਂ ਨੂੰ ਸ਼ਾਂਤੀਪੂਰਨ ਬੰਦ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।
Dal Khalsa Calls For Amritsar Bandh On 42nd Anniversary Of Ghallughara Receives Mixed Response
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)