ਜੈਪੁਰ ਵਿੱਚ ਪ੍ਰਦਰਸ਼ਨ ਦੌਰਾਨ ਰਾਜਨੀਤਿਕ ਆਗੂ ’ਤੇ ਹਮਲਾ, ਭੀੜ ਵਿਚੋਂ ਨਿਕਲ ਕੇ ਦੋ ਨੌਜਵਾਨਾਂ ਵੱਲੋਂ ਥੱਪੜਾਂ ਦੀ ਵਰਖਾ

15/06/2026 | Public Times Bureau | Panjab

ਇੱਕ ਰਾਜਨੀਤਿਕ ਇਕੱਠ ਦੌਰਾਨ ਅਚਾਨਕ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭੀਜੀਤ ਦੀਪਕੇ ’ਤੇ ਦੋ ਨੌਜਵਾਨਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਅਭੀਜੀਤ ਦੀਪਕੇ ਜੈਪੁਰ ਵਿੱਚ ਚੱਲ ਰਹੇ ਪ੍ਰਦਰਸ਼ਨ ਵਿੱਚ ਸ਼ਾਮਲ ਸਨ। ਭੀੜ ਵਿਚੋਂ ਅਚਾਨਕ ਨਿਕਲੇ ਦੋ ਨੌਜਵਾਨਾਂ ਨੇ ਉਨ੍ਹਾਂ ਕੋਲ ਪਹੁੰਚ ਕੇ ਥੱਪੜਾਂ ਦੀ ਵਰਖਾ ਕਰ ਦਿੱਤੀ। ਇਸ ਅਚਾਨਕ ਹੋਏ ਹਮਲੇ ਕਾਰਨ ਮੌਕੇ ’ਤੇ ਹੜਕੰਪ ਮਚ ਗਿਆ ਅਤੇ ਸੁਰੱਖਿਆ ਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਭੱਜ ਦੌੜ ਦੀ ਸਥਿਤੀ ਬਣ ਗਈ। ਹਮਲੇ ਤੋਂ ਬਾਅਦ ਦੋਵੇਂ ਨੌਜਵਾਨ ਭੀੜ ਦਾ ਫਾਇਦਾ ਚੁੱਕਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਘਟਨਾ ਤੋਂ ਬਾਅਦ ਪ੍ਰਦਰਸ਼ਨ ਸਥਾਨ ’ਤੇ ਤਣਾਅ ਦਾ ਮਾਹੌਲ ਬਣ ਗਿਆ।

Political Leader Attacked During Protest In Jaipur Slapped By Two Youths Who Came Out Of The Crowd


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App