ਪਦਮ ਭੂਸ਼ਣ ਤਰਲੋਚਨ ਸਿੰਘ ਪਹਿਲੇ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨਤ

30/07/2026 | Public Times Bureau | Panjab

ਪੰਜਾਬੀ, ਹਿੰਦੀ ਅਤੇ ਗੁਰਮਤਿ ਸਾਹਿਤ ਦੇ ਮਹਾਨ ਵਿਦਵਾਨ ਪਦਮ ਸ਼੍ਰੀ ਡਾ ਰਤਨ ਸਿੰਘ ਜੱਗੀ ਦੇ 100ਵੇਂ ਜਨਮ ਦਿਵਸ ਮੌਕੇ ਪੰਜਾਬ Arts Council ਵੱਲੋਂ ਅੱਜ ਪੰਜਾਬ ਕਲਾ ਭਵਨ ਵਿਖੇ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਯਾਦਗਾਰੀ ਸਮਾਗਮ ਕਰਵਾਇਆ ਗਿਆ।
ਸਮਾਗਮ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਸੰਸਦ ਮੈਂਬਰ ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਪਦਮ ਭੂਸ਼ਣ ਸ. ਤਰਲੋਚਨ ਸਿੰਘ ਨੂੰ ਪਹਿਲੇ ਡਾ ਰਤਨ ਸਿੰਘ ਜੱਗੀ ਯਾਦਗਾਰੀ ਸਨਮਾਨ ਨਾਲ ਸਨਮਾਨਿਆ ਜਾਵੇਗਾ ਜਿਸ ਵਿਚ ਉਨ੍ਹਾਂ ਨੂੰ 51 ਹਜ਼ਾਰ ਰੁਪਏ ਦੀ ਨਗਦ ਰਾਸ਼ੀ, ਦੁਸ਼ਾਲਾ ਤੇ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ
ਸਪੀਕਰ ਸ. ਸੰਧਵਾਂ ਵੱਲੋਂ ਇਸ ਮੌਕੇ ਕਲਾ ਭਵਨ ਅੰਦਰ ਹੀ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਡਾ. ਰਤਨ ਸਿੰਘ ਜੱਗੀ ਓਪਨ ਏਅਰ ਥਿਏਟਰ ਅਤੇ ਉਹਨਾਂ ਦੇ ਬੁੱਤ ਦਾ ਵੀ ਉਦਘਾਟਨ ਕੀਤਾ ਗਿਆ ਹੈ।

Padma Bhushan Tarlochan Singh Honoured With The First Dr Rattan Singh Jaggi Memorial Award


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App