ਪੰਜਾਬ ਪੁਲਿਸ ਸਰਹੱਦ ਪਾਰ ਤੋਂ ਚੱਲ ਰਹੇ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਕੁਝ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਤਿੰਨ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਗਿਆ। 5 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 9 ਗੈਰ-ਕਾਨੂੰਨੀ ਪਿਸਤੌਲਾਂ, 6.311 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
Major Success For Amritsar Commissionerate Police In A Drug related Case Five Individuals Arrested along With 6 Kg Of Heroin And 9 Pistols following The Busting Of Three Gangs Involved In Arms And Drug Trafficking
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)