ਪੰਜਾਬ ਦੇ 425 ਏਡਿਡ ਸਕੂਲਾਂ ਵਿੱਚ ਤਾਇਨਾਤ ਲਗਭਗ 1400 ਅਧਿਆਪਕ ਅਤੇ ਕਰਮਚਾਰੀ ਪਿਛਲੇ 9 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਗੰਭੀਰ ਵਿੱਤੀ ਸੰਕਟ ਨਾਲ ਜੂਝ ਰਹੇ ਹਨ। ਬਾਕਾਇਆ ਗ੍ਰਾਂਟ ਜਾਰੀ ਨਾ ਹੋਣ ਕਰਕੇ ਕਰਮਚਾਰੀਆਂ ਲਈ ਘਰੇਲੂ ਖਰਚੇ ਚਲਾਉਣੇ, ਬੈਂਕ ਦੀਆਂ ਕਿਸ਼ਤਾਂ (EMIs) ਭਰਨੀਆਂ ਅਤੇ ਬੱਚਿਆਂ ਦੀਆਂ ਫੀਸਾਂ ਦੇਣੀਆਂ ਔਖੀਆਂ ਹੋ ਗਈਆਂ ਹਨ।
ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਬਕਾਏ ਅਟਕੇਯੂਨੀਅਨ ਆਗੂਆਂ ਅਨੁਸਾਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਜਿੱਤਣ ਅਤੇ ਸੂਬਾ ਸਰਕਾਰ ਵੱਲੋਂ ਅਦਾਲਤ ਵਿੱਚ ਹਲਫ਼ਨਾਮਾ ਦੇਣ ਦੇ ਬਾਵਜੂਦ 6ਵੇਂ ਤਨਖਾਹ ਕਮਿਸ਼ਨ ਦੇ ਬਕਾਏ (1 ਜਨਵਰੀ 2016 ਤੋਂ 30 ਜੂਨ 2021 ਤੱਕ) ਜਾਰੀ ਨਹੀਂ ਕੀਤੇ ਗਏ। ਸਰਕਾਰੀ ਕਰਮਚਾਰੀਆਂ ਲਈ ਅਪ੍ਰੈਲ 2026 ਤੋਂ ਬਕਾਏ ਦੀਆਂ ਕਿਸ਼ਤਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਪਰ ਏਡਿਡ ਸਕੂਲਾਂ ਦੇ ਸਟਾਫ਼ ਅਤੇ ਪੈਨਸ਼ਨਰਾਂ ਨਾਲ ਭੇਦਭਾਵ ਕੀਤਾ ਜਾ ਰਿਹਾ ਹੈ।
ਯੂਨੀਅਨ ਦੀਆਂ ਮੁੱਖ ਮੰਗਾਂ
Severe Financial Crisis In Punjab s Aided Schools 1 400 Employees In Distress Due To Non receipt Of Salaries For Nine Months
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)