ਮੌਸਮ ਵਿੱਚ ਬਦਲਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ। ਨਵੀਂ ਸਮਾਂ-ਸਾਰਣੀ 1 ਅਕਤੂਬਰ 2026 ਤੋਂ ਲਾਗੂ ਹੋਵੇਗੀ। ਸੋਧੀ ਹੋਈ ਸਮਾਂ-ਸਾਰਣੀ ਅਨੁਸਾਰ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2:30 ਵਜੇ ਛੁੱਟੀ ਹੋਵੇਗੀ। ਇਸ ਤੋਂ ਪਹਿਲਾਂ ਸੂਬੇ ਦੇ ਸਰਕਾਰੀ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀ। ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਨਵਾਂ ਸਕੂਲ ਸਮਾਂ 1 ਅਕਤੂਬਰ ਤੋਂ 31 ਅਕਤੂਬਰ 2026 ਤੱਕ ਪ੍ਰਭਾਵੀ ਰਹੇਗਾ।
Timings For Punjab Government Schools Changed New Schedule To Come Into Effect From October 1
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)