ਸਰੀ ਨਨਕਾਣਾ ਸਾਹਿਬ ਵਿਖੇ ਦੀਪ ਸਿੱਧੂ ਦੀ ਯਾਦ ਚ ਸਰੀ ਅਖੰਡ ਪਾਠ ਸਾਹਿਬ ਹੋਇਆ ਆਰੰਭ

17/02/2022 | The public times | punjab

ਬਾਬਾ ਜਲੰਧਰੀ ਨੇ ਪੋਸਟ ਪਾਕੇ ਦਸਿਆ ਕਿ ਸਿੱਖ ਨੌਜਵਾਨਾਂ ਦੇ ਦਿਲਾਂ ਦੀ ਧੜਕਣ, ਕਿਸਾਨੀ ਸੰਘਰਸ਼ ਦੇ ਹੀਰੋ, ਪੰਜਾਬੀਆਂ ਦੀ ਸ਼ਾਨ ਅਤੇ ਫਿਲਮੀ ਅਦਾਕਾਰ ਦੀਪ ਸਿੱਧੂ ਉਰਫ਼ ਸੰਦੀਪ ਸਿੰਘ ਦੀ ਯਾਦ ਵਿੱਚ ਗਰਦਆਰਾ ਸਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਨਨਕਾਣਾ ਸਾਹਿਬ ਦੀਆਂ ਸਮੂਹ ਸੰਗਤਾਂ, ਪੰਜਾਬੀ ਸਿੱਖ ਸੰਗਤ ਅਤੇ ਪਾਕਿਸਤਾਨ ਸਿੱਖ ਗਰਦਆਰਾ ਪਰਬੰਧਕ ਕਮੇਟੀ ਵੱਲੋਂ ਸਰੀ ਅਖੰਡ ਪਾਠ ਸਾਹਿਬ 17 ਫਰਵਰੀ 2022 ਨੂੰ ਰੱਖੇ ਜਾਣਗੇ। ਪਾਕਿਸਤਾਨ ਦੀਆਂ ਸਮੂਹ ਸੰਗਤਾਂ ਸ਼ਹੀਦ ਭਾਈ ਦੀਪ ਸਿੱਧੂ ਦੇ ਪਰਿਵਾਰ ਦੇ ਨਾਲ ਇਸ ਦਖ ਦੀ ਘੜੀ ਵਿੱਚ ਖੜੀਆਂ ਹਨ। ਸ਼ਹੀਦ ਦੀਪ ਸਿੱਧੂ ਦੀਆਂ ਪੰਜਾਬ ਦੇ ਨਾਲ਼ ਵਫ਼ਾ ਦੀਆਂ ਗੱਲਾਂ ਅਤੇ ਪੰਥ ਤੇ ਪੰਜਾਬ ਪਰਤੀ ਸੇਵਾਵਾਂ ਸਦਾ ਪਾਕਿਸਤਾਨ ਦੀਆਂ ਸੰਗਤਾਂ ਨੂੰ ਹਮੇਸ਼ਾਂ ਚੇਤੇ ਆਉਂਦੀਆਂ ਰਹਿਣਗੀਆਂ।

sri akhand path sahib started in memory of deep sidhu at sri nankana sahib 2


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App