ਪੇਸ਼ਾਵਰ ਚ ਸ਼ੱਕਰਵਾਰ ਨੂੰ ਕਿੱਸਾ ਖਵਾਨੀ ਬਾਜ਼ਾਰ ਖੇਤਰ ਦੇ ਨੇੜੇ ਸਥਿਤ ਇੱਕ ਮਸਜਿਦ ਚ ਹੋ ਧਮਾਕੇ ਚ ਘੱਟੋ-ਘੱਟ 46 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 50 ਤੋਂ ਵੱਧ ਲੋਕ ਜ਼ਖਮੀ ਹੋ ਗ। ਇਸ ਵੱਡੇ ਅੱਤਵਾਦੀ ਹਮਲੇ ਦੀ ਸੂਚਨਾ ਮਿਲਦੇ ਹੀ ਪਾਕਿਸਤਾਨ ਦੀਆਂ ਸਾਰੀਆਂ ਰਾਹਤ ਟੀਮਾਂ ਮੌਕੇ ਤੇ ਰਵਾਨਾ ਹੋ ਗਈਆਂ ਤੇ ਜ਼ਖਮੀਆਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਹਣ ਵੀ ਕਈ ਲੋਕ ਬਰੀ ਤਰਹਾਂ ਜ਼ਖਮੀ ਹਨ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਸੀਸੀਪੀਓ ਪੇਸ਼ਾਵਰ ਅਨਸਾਰ ਕੋਚਾ ਰਿਸਾਲਦਾਰ ਸਥਿਤ ਇਮਾਮਬਰਗਾਹ ਤੇ ਪਲਿਸ ਸਰੱਖਿਆ ਤਾਇਨਾਤ ਸੀ। ਉਨਹਾਂ ਕਿਹਾ ਕਿ ਸ਼ਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਹਮਲਾਵਰਾਂ ਨੇ ਦੋ ਪਲਿਸ ਗਾਰਡਾਂ ਨੂੰ ਗੋਲੀ ਮਾਰ ਦਿੱਤੀ ਤੇ ਇਸ ਦੇ ਤਰੰਤ ਬਾਅਦ ਵਿਸਫੋਟ ਨਾਲ ਕੰਪਲੈਕਸ ਵਿੱਚ ਦਾਖਲ ਹੋ ਗ। ਅਧਿਕਾਰੀਆਂ ਨੇ ਜ਼ਖਮੀਆਂ ਦੀ ਗਿਣਤੀ ਦੀ ਪਸ਼ਟੀ ਕੀਤੀ ਹੈ ਤੇ ਡਾਕਟਰੀ ਸਹਾਇਤਾ ਪਰਦਾਨ ਕੀਤੀ ਜਾ ਰਹੀ ਹੈ। ਜ਼ਖਮੀਆਂ ਨੂੰ ਨੇੜਲੇ ਮੈਡੀਕਲ ਹਸਪਤਾਲਾਂ ਵਿੱਚ ਭੇਜਿਆ ਜਾ ਰਿਹਾ ਹੈ। ਪੇਸ਼ਾਵਰ ਪਲਿਸ ਨੇ ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਮੌਕੇ ਤੋਂ ਸਬੂਤ ਇਕੱਠੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਵੱਡਾ ਅੱਤਵਾਦੀ ਹਮਲਾ ਕਿਸ ਸੰਗਠਨ ਨੇ ਕੀਤਾ ਹੈ। ਫਿਲਹਾਲ ਪਾਕਿਸਤਾਨੀ ਸਰੱਖਿਆ ਜੰਸੀਆਂ ਅਲਰਟ ਤੇ ਹਨ ਤੇ ਹੋਰ ਥਾਵਾਂ ਤੇ ਸਾਵਧਾਨੀ ਵਰਤੀ ਜਾ ਰਹੀ ਹੈ। ਧਮਾਕੇ ਤੋਂ ਤਰੰਤ ਬਾਅਦ ਅਧਿਕਾਰੀਆਂ ਦੀ ਵੱਡੀ ਟਕੜੀ ਘਟਨਾ ਵਾਲੀ ਥਾਂ ਤੇ ਪਹੰਚ ਗਈ ਤੇ ਇਲਾਕੇ ਨੂੰ ਘੇਰ ਲਿਆ। ਬੰਬ ਨਿਰੋਧਕ ਦਸਤੇ ਨੇ ਵੀ ਸ਼ਰੂਆਤੀ ਜਾਂਚ ਸ਼ਰੂ ਕਰ ਦਿੱਤੀ ਹੈ। ਮੌਕੇ ਤੇ ਪਲਿਸ ਤੇ ਰਾਹਤ ਟੀਮ ਦੇ ਪਹੰਚਣ ਤੋਂ ਪਹਿਲਾਂ ਹੀ ਆਸਪਾਸ ਮੌਜੂਦ ਲੋਕਾਂ ਨੇ ਜ਼ਖਮੀਆਂ ਦੀ ਮਦਦ ਕੀਤੀ ਤੇ ਉਨਹਾਂ ਨੂੰ ਬਾਈਕ ਤੇ ਕਾਰਾਂ ਚ ਹਸਪਤਾਲ ਪਹੰਚਾਇਆ।