PM ਮੋਦੀ ਨੇ ਪੰਜਾਬ ਚ ਮਦਦ ਦਾ ਭਰੋਸਾ ਦਿੱਤਾ ਤਾਂ ਅਰਵਿੰਦ ਕੇਜਰੀਵਾਲ ਨੇ ਕਿਹਾ-Thank You

12/03/2022 | The public times | punjab

ਨਵੀਂ ਦਿੱਲੀ- ਪਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹਮਤ ਨਾਲ ਜਿੱਤ ਪਰਾਪਤ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਵਧਾਈ ਦਿੱਤੀ ਹੈ। ਇੱਕ ਟਵੀਟ ਰਾਹੀਂ ਵਧਾਈ ਦਿੰਦੇ ਹੋ ਪੀਮ ਮੋਦੀ ਨੇ ਕੇਂਦਰ ਤੋਂ ਰਾਜ ਸਰਕਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ ਹੈ। ਦਿੱਲੀ ਦੇ ਮੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਰਧਾਨ ਮੰਤਰੀ ਵੱਲੋਂ ਦਿੱਤੀਆਂ ਵਧਾਈਆਂ ਤੇ ਧੰਨਵਾਦ ਕੀਤਾ ਹੈ। ਪਰਧਾਨ ਮੰਤਰੀ ਦੀ ਤਰਫੋਂ ਨਰਿੰਦਰ ਮੋਦੀ ਨੇ ਕਰੀਬ 13 ਘੰਟੇ ਪਹਿਲਾਂ ਟਵੀਟ ਕਰਕੇ ਸੀਮ ਕੇਜਰੀਵਾਲ ਨੂੰ ਵਧਾਈ ਦਿੱਤੀ ਸੀ। ਪੀਮ ਮੋਦੀ ਨੇ ਟਵੀਟ ਕੀਤਾ ਸੀ, ਮੈਂ ਤਹਾਨੂੰ ਪੰਜਾਬ ਚੋਣਾਂ ਚ ਜਿੱਤ ਲਈ ਵਧਾਈ ਦੇਣਾ ਚਾਹੰਦਾ ਹਾਂ। ਮੈਂ ਪੰਜਾਬ ਦੀ ਭਲਾਈ ਲਈ ਕੇਂਦਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿਵਾਉਂਦਾ ਹਾਂ। ਦੱਸ ਦੇਈ ਕਿ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਚੋਂ ਆਮ ਆਦਮੀ ਪਾਰਟੀ ਨੇ 92 ਸੀਟਾਂ ਤੇ ਸ਼ਾਨਦਾਰ ਜਿੱਤ ਦਰਜ ਕਰਕੇ ਰਿਕਾਰਡ ਬਣਾਇਆ ਹੈ। ਇਸ ਦੇ ਨਾਲ ਹੀ 18 ਕਾਂਗਰਸ, 4 ਸ਼ਰੋਮਣੀ ਅਕਾਲੀ ਦਲ, ਦੋ ਭਾਜਪਾ ਅਤੇ ਇੱਕ ਬਸਪਾ ਨੂੰ ਮਿਲੀ ਹੈ। ਆਮ ਆਦਮੀ ਪਾਰਟੀ ਨੂੰ 2017 ਦੀਆਂ ਚੋਣਾਂ ਨਾਲੋਂ ਇਸ ਵਾਰ 72 ਸੀਟਾਂ ਵੱਧ ਮਿਲੀਆਂ ਹਨ।

pm modi assures help in punjab then arvind kejriwal says thank you


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App