ਦਪਹਿਰ 2 ਵਜੇ ਹੋਵੇਗੀ ਪੰਜਾਬ ਦੀ ਨਵੀਂ ਕੈਬਨਿਟ ਦੀ ਪਹਿਲੀ ਮੀਟਿੰਗ

ਪੰਜਾਬ ਦੇ ਮੱਖ ਮੰਤਰੀ ਭਗਵੰਤ ਮਾਨ ਦੇ ਮੰਤਰੀ ਮੰਡਲ ਦਾ ਸਹੰ ਚੱਕ ਸਮਾਗਮ ਅੱਜ ਸ਼ਨੀਵਾਰ ਸਵੇਰੇ 11 ਵਜੇ ਹੋਵੇਗਾ। ਰਾਜਪਾਲ ਬਨਵਾਰੀਲਾਲ ਪਰੋਹਿਤ ਨਵੇਂ ਚਣੇ ਗ ਵਿਧਾਇਕਾਂ ਨੂੰ ਅਹਦੇ ਦੀ ਸਹੰ ਚਕਾਉਣਗੇ। ਇਸ ਤੋਂ ਪਹਿਲਾਂ ਭਗਵੰਤ ਮਾਨ ਨੇ 16 ਮਾਰਚ ਨੂੰ ਮੱਖ ਮੰਤਰੀ ਵਜੋਂ ਸਹੰ ਚੱਕੀ ਸੀ।
ਕਾਬਲੇਗੌਰ ਹੈ ਕਿ ਮਾਨ ਦੀ ਨਵੇਂ ਮੰਤਰੀ ਮੰਡਲ ਵਿੱਚ ਹਰਪਾਲ ਸਿੰਘ ਚੀਮਾ, ਮਲੋਟ ਤੋਂ ਡਾ. ਬਲਜੀਤ ਕੌਰ, ਜੰਡਾਲਾ ਤੋਂ ਹਰਭਜਨ ਸਿੰਘ ਈਟੀਰ, ਮਾਨਸਾ ਤੋਂ ਡਾ. ਵਿਜੈ ਸਿੰਗਲਾ, ਬੋਆ ਤੋਂ ਲਾਲ ਚੰਦ ਕਟਾਰਚੱਕ, ਬਰਨਾਲਾ ਤੋਂ ਗਰਮੀਤ ਸਿੰਘ ਮੀਤ ਹੇਅਰ, ਅਜਨਾਲਾ ਤੋਂ ਕਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਲਾਲਜੀਤ ਸਿੰਘ ਭੱਲਰ, ਹਸ਼ਿਆਰਪਰ ਤੋਂ ਬਰਮ ਸ਼ੰਕਰ ਜਿੰਪਾ ਅਤੇ ਆਨੰਦਪਰ ਸਾਹਿਬ ਤੋਂ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ।
ਮੰਤਰੀ ਮੰਡਲ ਦੇ ਸਹੰ ਚੱਕ ਸਮਾਗਮ ਤੋਂ ਬਾਅਦ ਦਪਹਿਰ 2 ਵਜੇ ਭਗਵੰਤ ਮਾਨ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਹੋਵੇਗੀ। ਇਸ ਦੌਰਾਨ ਕਲਤਾਰ ਸਿੰਘ ਸੰਧਵਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਮਜ਼ਦ ਕੀਤੇ ਗ ਹੈ। ਇਸ ਬਾਰੇ ਮੱਖ ਮੰਤਰੀ ਭਗਵੰਤ ਮਾਨ ਨੇ ਟਵਿੱਟ ਜਾਰੀ ਕੀਤਾ ਹੈ। ਪੰਜਾਬ ਦਾ ਨਵਾਂ ਮੰਤਰੀ ਮੰਡਲ ਕੱਲਹ ਸਹੰ ਚੱਕੇਗਾ। ਪੰਜਾਬ ਦੇ ਹੋਣ ਵਾਲੇ ਸਾਰੇ ਮੰਤਰੀਆਂ ਨੂੰ ਬਹਤ-ਬਹਤ ਮਬਾਰਕਾਂ। ਪੰਜਾਬ ਦੇ ਲੋਕਾਂ ਨੇ ਸਾਨੂੰ ਸਾਰਿਆਂ ਨੂੰ ਬਹਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਸਾਨੂੰ ਦਿਨ-ਰਾਤ ਮਿਹਨਤ ਕਰਕੇ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਇੱਕ ਇਮਾਨਦਾਰ ਸਰਕਾਰ ਦੇਣੀ ਹੈ।




