ਚੰਡੀਗੜਹ, 24 ਮਾਰਚ: ਬਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮਾਲ, ਮੜ ਵਸੇਬਾ ਅਤੇ ਆਫ਼ਤ ਪਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵਜੋਂ ਅਹਦਾ ਸੰਭਾਲਿਆ। ਅਲਾਟ ਕੀਤੇ ਵਿਭਾਗਾਂ ਦਾ ਚਾਰਜ ਸੰਭਾਲਣ ਉਪਰੰਤ ਸਰੀ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਣ ਸੂਬੇ ਵਿੱਚ ਵਿਕਾਸ ਦੇ ਇੱਕ ਨਵੇਂ ਦੌਰ ਦੀ ਸ਼ਰੂਆਤ ਹੋਵੇਗੀ। ਉਨਹਾਂ ਕਿਹਾ ਕਿ ਆਮ ਲੋਕਾਂ ਨੂੰ ਤਹਿਸੀਲ ਪੱਧਰ ਤੇ ਭਰਿਸ਼ਟਾਚਾਰ ਮਕਤ, ਪਾਰਦਰਸ਼ੀ, ਜ਼ਿੰਮੇਵਾਰ, ਜਵਾਬਦੇਹ ਅਤੇ ਆਸਾਨ ਪਹੰਚ ਵਾਲਾ ਪਰਸ਼ਾਸਨ ਦੇਣ ਲਈ ਭਰਿਸ਼ਟਾਚਾਰ ਨੂੰ ਜੜਹੋਂ ਪੱਟਿਆ ਜਾਵੇਗਾ। ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਨਹਾਂ ਦਾ ਮੱਖ ਉਦੇਸ਼ ਸਰਕਾਰੀ ਦਫ਼ਤਰਾਂ ਦੀ ਕਾਰਜਕਸ਼ਲਤਾ ਨੂੰ ਵਧਾਉਣਾ ਹੈ ਤਾਂ ਜੋ ਆਮ ਨਾਗਰਿਕਾਂ ਤੱਕ ਲੋੜੀਂਦੀਆਂ ਸੇਵਾਵਾਂ ਆਸਾਨੀ ਨਾਲ ਪਹੰਚਾਈਆਂ ਜਾ ਸਕਣ। ਉਨਹਾਂ ਕਿਹਾ, ਮਾਲ ਵਿਭਾਗ ਦੇ ਤਹਿਸੀਲ ਪੱਧਰੀ ਦਫ਼ਤਰਾਂ ਵਿੱਚ ਵਧੀਆ ਪਰਸ਼ਾਸਨ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਲੋਕਾਂ ਦੀ ਸਹੂਲਤ ਲਈ ਮਾਲ ਰਿਕਾਰਡ ਦਾ ਅਨਵਾਦ ਵੀ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਆਪ ਹਾਈਕਮਾਂਡ ਅਤੇ ਪੰਜਾਬ ਦੇ ਮੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਉਨਹਾਂ ਨੂੰ ਕੈਬਨਿਟ ਮੰਤਰੀ ਵਜੋਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ ਤੇ ਧੰਨਵਾਦ ਕੀਤਾ। ਉਨਹਾਂ ਭਰੋਸਾ ਦਿੱਤਾ ਕਿ ਉਹ ਲੋਕਾਂ ਦੀਆਂ ਆਸਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰਨਗੇ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਹਨਾਂ ਅੱਗੇ ਕਿਹਾ ਕਿ ਸਾਰੇ ਵਿਭਾਗਾਂ ਦੇ ਕੰਮਕਾਜ ਅਤੇ ਕਾਰਜਕਸ਼ਲਤਾ ਵਿੱਚ ਸਧਾਰ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੱਖ ਮੰਤਵ ਸੂਬੇ ਦੇ ਕਦਰਤੀ ਸੋਮਿਆਂ ਨੂੰ ਬਚਾਉਣਾ ਹੋਵੇਗਾ। ਉਨਹਾਂ ਅੱਗੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਠੋਸ ਉਪਰਾਲੇ ਕੀਤੇ ਜਾਣਗੇ ਅਤੇ ਸਰਕਾਰ ਮੀਂਹ ਦੇ ਪਾਣੀ ਦੀ ਸੰਭਾਲ ਲਈ ਵੱਡੇ ਪੱਧਰ ਤੇ ਪਰਾਜੈਕਟਾਂ ਨੂੰ ਅੱਗੇ ਵਧਾਗੀ। ਉਨਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਲ ਸਪਲਾਈ ਸਕੀਮਾਂ ਉਤੇ ਬਿਜਲੀ ਬਿੱਲਾਂ ਦੇ ਬੋ ਨੂੰ ਘਟਾਉਣ ਲਈ ਸਾਧਾਰਨ ਪਾਵਰ ਪੰਪਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵਾਲੇ ਪੰਪਾਂ ਵਿੱਚ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਉਨਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਇਸ ਸਰਕਾਰ ਵਿੱਚ ਵਿਸ਼ਵਾਸ ਬਣਾਈ ਰੱਖਣ ਕਿਉਂਕਿ ਇਨਹਾਂ ਮਹੱਤਵਪੂਰਨ ਪਰਾਜੈਕਟਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਅਤੇ ਸਕਾਰਾਤਮਕ ਨਤੀਜਿਆਂ ਲਈ ਕ ਸਮਾਂ ਲੱਗ ਸਕਦਾ ਹੈ। ਜ਼ਿਕਰਯੋਗ ਹੈ ਕਿ ਸਾਬਕਾ ਉਦਯੋਗ ਮੰਤਰੀ ਸੰਦਰ ਸ਼ਾਮ ਅਰੋੜਾ ਨੂੰ ਹਰਾ ਕੇ ਹਸ਼ਿਆਰਪਰ ਤੋਂ ਵਿਧਾਇਕ ਬਣੇ ਸਰੀ ਜਿੰਪਾ ਪੀ.ਸ.ਆਈ.ਡੀ.ਸੀ. ਦੇ ਵਾਈਸ ਚੇਅਰਮੈਨ ਅਤੇ ਉਹ 2003 ਤੋਂ 2022 ਤੱਕ ਲਗਾਤਾਰ ਚਾਰ ਵਾਰ ਮਿਉਂਸਪਲ ਕਮੇਟੀ ਹਸ਼ਿਆਰਪਰ ਦੇ ਕੌਂਸਲਰ ਵੀ ਰਹੇ ਹਨ।ਇਸ ਮੌਕੇ ਕੈਬਨਿਟ ਮੰਤਰੀ ਦੇ ਪਰਿਵਾਰਕ ਮੈਂਬਰ, ਵਧੀਕ ਮੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਸਰੀ ਵਿਜੈ ਕਮਾਰ ਜੰਜੂਆ, ਸਕੱਤਰ ਮਾਲ ਸਰੀ ਮਨਵੇਸ਼ ਸਿੰਘ ਸਿੱਧੂ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
we will rule at the tehsil level with corruption free and easy access bram shankar
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)