ਪੰਜਾਬਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ