ਕਸ਼ਮੀਰ ਸਿੰਘ, ਮਸਪੀ ਭਗਤਾਨ ਪਰਾਪਤ ਕਰਨ ਵਾਲਾ ਪਹਿਲਾ ਕਿਸਾਨ

ਚੰਡੀਗੜਹ, ਅਪਰੈਲ 2: ਕਸ਼ਮੀਰ ਸਿੰਘ ਅੱਜ ਮਸਪੀ ਭਗਤਾਨ ਪਰਾਪਤ ਕਰਨ ਵਾਲੇ ਸੂਬੇ ਦੇ ਪਹਿਲੇ ਕਿਸਾਨ ਬਣ ਗ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਟਿਆਲਾ ਜ਼ਿਲਹੇ ਦੇ ਪਿੰਡ ਮਹੱਬਤਪਰ ਦਾ ਰਹਿਣ ਵਾਲਾ ਕਸ਼ਮੀਰ ਸਿੰਘ 31 ਮਾਰਚ ਨੂੰ ਰਾਜਪਰਾ ਮੰਡੀ ਵਿੱਚ 51 ਕਇੰਟਲ ਕਣਕ ਲੈ ਕੇ ਆਇਆ ਸੀ ਅਤੇ, ਖਰੀਦ ਦੇ ਪਹਿਲੇ ਹੀ ਦਿਨ ਭਾਵ 1 ਅਪਰੈਲ। ਨੂੰ, ਇਸਦੀ ਸਫ਼ਾਈ ਕਰਕੇ ਖਰੀਦ ਕੀਤੀ ਗਈ। ਉਨਹਾਂ ਅੱਗੇ ਕਿਹਾ ਕਿ ਅੱਜ, ਖਰੀਦ ਦੇ 24 ਘੰਟਿਆਂ ਦੇ ਅੰਦਰ, ਵਿਭਾਗ ਨੇ ਕਿਸਾਨ ਦੀ ਬਣਦੀ ਅਦਾਇਗੀ ਮੱਬਲਿਗ 1,02,765, ਰਪ ਸਿੱਧੇ ਉਸਦੇ ਬੈਂਕ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਹੈ। ਮੰਤਰੀ ਨੇ ਦੱਸਿਆ ਕਿ ਰਾਜਪਰਾ ਮੰਡੀ ਵਿੱਚ ਖਰੀਦੀ ਗਈ ਕਣਕ ਦੀ ਲਿਫਟਿੰਗ ਵੀ ਸ਼ਰੂ ਕਰ ਦਿੱਤੀ ਗਈ ਹੈ।
ਟਰਾਂਸਪੋਰਟ ਅਤੇ ਲੇਬਰ ਦੇ ਪਰਬੰਧਾਂ ਸਬੰਧੀ ਪੱਛੇ ਸਵਾਲ ਦੇ ਜਵਾਬ ਵਿੱਚ ਉਨਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸੀਜ਼ਨ ਸ਼ਰੂ ਹੋਣ ਤੋਂ ਪਹਿਲਾਂ ਹੀ ਸਾਰੇ ਲੇਬਰ ਅਤੇ ਟਰਾਂਸਪੋਰਟ ਦੇ ਠੇਕੇ ਪੂਰੇ ਕਰ ਲ ਗ ਹਨ। ਇਸ ਨਾਲ ਰਾਜ ਭਰ ਦੀਆਂ ਮੰਡੀਆਂ ਵਿੱਚ ਮਜ਼ਦੂਰ ਅਤੇ ਟਰੱਕਾਂ ਦੀ ਪੂਰਨ ਉਪਲਬਧਤਾ ਸੰਭਵ ਹੋ ਗਈ ਹੈ।
ਮੰਡੀਆਂ ਵਿੱਚ ਕਣਕ ਦੀ ਆਮਦ ਦੀ ਮੱਠੀ ਰਫ਼ਤਾਰ ਬਾਰੇ ਮੰਤਰੀ ਨੇ ਕਿਹਾ ਕਿ ਅਜੇ ਤੱਕ ਫ਼ਸਲ ਪੱਕ ਨਹੀਂ ਸਕੀ ਅਤੇ 6 ਅਪਰੈਲ ਤੋਂ ਬਾਅਦ ਮਾਲਵਾ ਖੇਤਰ ਦੀਆਂ ਮੰਡੀਆਂ ਵਿੱਚ ਵੱਡੀ ਮਾਤਰਾ ਵਿੱਚ ਕਣਕ ਪੱਜਣ ਦੀ ਉਮੀਦ ਹੈ ਜਦਕਿ ਮਾੇ ਦੇ ਜ਼ਿਲਹਿਆਂ ਵਿੱਚ ਇਹ ਆਮਦ ਸੰਭਵ ਤੌਰ ਤੇ 12 ਅਪਰੈਲ ਤੋਂ ਬਾਅਦ ਦੇਖਣ ਨੂੰ ਮਿਲੇਗੀ। ਕਟਾਰੂਚੱਕ ਨੇ ਅੱਗੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਸਾਰੇ ਪਰਬੰਧ ਮਕੰਮਲ ਕਰ ਲ ਗ ਹਨ। ਉਨਹਾਂ ਕਿਹਾ ਕਿ ਚੰਗੀ ਫ਼ਸਲ ਦੀ ਆਸ ਨਾਲ ਕਿਸਾਨ ਉਤਸ਼ਾਹਿਤ ਹਨ ਅਤੇ ਪੰਜਾਬ ਸਰਕਾਰ ਕਿਸਾਨਾਂ ਵੱਲੋਂ ਵੇਚੇ ਜਾਣ ਵਾਲੇ ਹਰ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ।




