ਗਜਰਾਤ ਦੇ ਸਿੱਖ ਆਗੂਆਂ ਨੇ CM ਭਗਵੰਤ ਮਾਨ ਨੂੰ ਕੀਤਾ ਸਨਮਾਨਤ
ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਅਸੈਂਬਲੀ ਚੋਣਾਂ ਵਿੱਚ ਮਿਲੀ ਸ਼ਾਨਦਾਰ ਜਿੱਤ ਤੇ ਦਸੰਬਰ ਮਹੀਨੇ ਹੋਣ ਵਾਲੀਆਂ ਗਜਰਾਤ ਚੋਣਾਂ ਤੋਂ ਪਹਿਲਾਂ ਪਾਰਟੀ ਆਗੂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਗਜਰਾਤ ਦੌਰੇ ਉਤੇ ਹਨ। ਇਸ ਦੌਰਾਨ ਅੱਜ ਉਥੋਂ ਦੀਆਂ ਅਹਿਮ ਸਿੱਖ ਸ਼ਖਸੀਅਤਾਂ ਨੇ ਭਗਵੰਤ ਮਾਨ ਨੂੰ ਸਨਮਾਨਤ ਕੀਤਾ। ਇਸ ਸਬੰਧੀ ਆਪ ਨੇ ਕ ਤਸਵੀਰਾਂ ਸਾੀਆਂ ਕੀਤੀਆਂ ਹਨ।
ਦੱਸ ਦਈ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਕੱਲਹ ਅਹਿਮਦਾਬਾਦ ਵਿੱਚ ਰੋਡ-ਸ਼ੋਅ ਕੱਢਿਆ ਸੀ। ਕੇਜਰੀਵਾਲ ਨੇ ਗਜਰਾਤ ਦੇ ਲੋਕਾਂ ਨੂੰ ਆਗਾਮੀ ਚੋਣਾਂ ਵਿੱਚ ਆਪ ਨੂੰ ਇਕ ਮੌਕਾ ਦੇਣ ਦੀ ਅਪੀਲ ਕੀਤੀ। ਉਨਹਾਂ ਕਿਹਾ ਕਿ ਭਾਜਪਾ ਪਿਛਲੇ ਢਾਈ ਦਹਾਕਿਆਂ ਤੋਂ ਗਜਰਾਤ ਦੀ ਸੱਤਾ ਤੇ ਕਾਬਜ਼ ਹੋਣ ਕਰਕੇ ਹੰਕਾਰ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਤੇ ਪੰਜਾਬ ਮਗਰੋਂ ਆਪ ਗਜਰਾਤ ਲਈ ਤਿਆਰ ਹੈ।




