D.G.P ਪੰਜਾਬ ਵੀ.ਕੇ. ਭਾਵਰਾ ਵੱਲੋਂ ਮਹਾਲੀ ਵਿੱਚ ਸੜਕ ਸਰੱਖਿਆ ਅਤੇ ਟਰੈਫਿਕ ਖੋਜ ਕੇਂਦਰ ਦਾ ਉਦਘਾਟਨ

27/04/2022 | The public times | punjab

ਚੰਡੀਗੜਹ, 26 ਅਪਰੈਲ: ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਦੇ ਭਵਿੱਖੀ ਵਿਗਿਆਨਕ ਸਾਧਨਾਂ ਦੀ ਵਰਤੋਂ ਕਰਦਿਆਂ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਦੇ ਮੰਤਵ ਨਾਲ, ਡਾਇਰੈਕਟਰ ਜਨਰਲ ਆਫ਼ ਪਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਅੱਜ ਮਹਾਲੀ ਵਿਖੇ ਪੰਜਾਬ ਪਲਿਸ ਦੇ ਨ.ਆਰ.ਆਈ. ਮਾਮਲਿਆਂ ਦੇ ਦਫ਼ਤਰ ਵਿੱਚ ਅਤਿ-ਆਧਨਿਕ ਪੰਜਾਬ ਸੜਕ ਸਰੱਖਿਆ ਅਤੇ ਟਰੈਫਿਕ ਖੋਜ ਕੇਂਦਰ ਦਾ ਉਦਘਾਟਨ ਕੀਤਾ। ਡੀ.ਜੀ.ਪੀ. ਦੇ ਨਾਲ .ਡੀ.ਜੀ.ਪੀ. ਟਰੈਫਿਕ .ਸ. ਰਾ, ਪੰਜਾਬ ਟਰੈਫਿਕ ਸਲਾਹਕਾਰ ਡਾ. ਨਵਦੀਪ ਅਸੀਜਾ ਅਤੇ ਸ.ਸ.ਪੀ. ਮਹਾਲੀ ਵਿਵੇਕ ਸ਼ੀਲ ਸੋਨੀ ਵੀ ਮੌਜੂਦ ਸਨ।ਪੰਜਾਬ ਸਰਕਾਰ ਵੱਲੋਂ 2 ਕਰੋੜ ਰਪ ਦੀ ਲਾਗਤ ਨਾਲ ਸਥਾਪਿਤ ਕੀਤੇ ਆਪਣੀ ਕਿਸਮ ਦੇ ਪਹਿਲੇ ਅਤਿ-ਅਧਨਿਕ ਬਹ-ਅਨਸ਼ਾਸਨੀ ਟਰੈਫਿਕ ਖੋਜ ਕੇਂਦਰ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਜੀਓ-ਇਨਫਰਮੈਟਿਕਸ, 3ਡੀ ਮੈਪਿੰਗ, ਡਰੋਨ ਸਰਵੇਖਣ, ਦਰਘਟਨਾ ਦੀ ਜਾਂਚ, ਦਰਘਟਨਾ ਦਾ ਪਨਰ ਨਿਰਮਾਣ, ਸੜਕ ਇੰਜਨੀਅਰਿੰਗ ਅਤੇ ਆਟੋਮੋਟਿਵ ਸਰੱਖਿਆ ਸਮੇਤ ਹੋਰ ਕਈ ਸਹੂਲਤਾਂ ਉਪਲੱਬਧ ਹਨ। ਇਸ ਤੋਂ ਇਲਾਵਾ ਇਸ ਕੇਂਦਰ ਵਿੱਚ ਇਨਕਿਊਬੇਸ਼ਨ ਹੱਬ, ਕਾਨਫਰੰਸ ਰੂਮ ਅਤੇ ਲਾਇਬਰੇਰੀ ਵੀ ਸ਼ਾਮਲ ਹੈ।ਇਸ ਮੌਕੇ ਡੀ.ਜੀ.ਪੀ. ਨੇ ਪੰਜਾਬ ਦੀ ਸਾਲਾਨਾ ਸੜਕੀ ਆਵਾਜਾਈ ਅਤੇ ਦਰਘਟਨਾ ਰਿਪੋਰਟ-2020 ਵੀ ਜਾਰੀ ਕੀਤੀ।ਨਵੇਂ ਸਥਾਪਿਤ ਖੋਜ ਕੇਂਦਰ ਦਾ ਦੌਰਾ ਕਰਦਿਆਂ ਡੀ.ਜੀ.ਪੀ. ਨੇ ਪੰਜ ਵੇਰੀਬਲ ਮੈਸੇਜ ਸਾਈਨ ਬੋਰਡਾਂ (ਵੀ.ਮ.ਸ.) ਦਾ ਵੀ ਉਦਘਾਟਨ ਕੀਤਾ। ਇਹ ਡਿਜੀਟਲ ਸਾਈਨ ਬੋਰਡ ਜੰਮੂ-ਕਸ਼ਮੀਰ, ਹਰਿਆਣਾ, ਹਿਮਾਚਲ ਪਰਦੇਸ਼, ਯੂ.ਟੀ. ਚੰਡੀਗੜਹ ਅਤੇ ਰਾਜਸਥਾਨ ਸਮੇਤ ਸਟੇਟ ਬਾਰਡਰ ਂਟਰੀ ਪਆਇੰਟਾਂ ਤੇ ਟਰੈਫਿਕ ਜਾਮ, ਮੌਸਮ ਜਾਂ ਪੰਜਾਬ ਆਉਣ ਵਾਲੇ ਯਾਤਰੀਆਂ ਨੂੰ ਕਿਸੇ ਵੀ ਅਗਾਊਂ ਜਾਂ ਮਰਜੈਂਸੀ ਬਾਰੇ ਅਸਲ ਸਮੇਂ ਵਿੱਚ ਜਾਣਕਾਰੀ ਮਹੱਈਆ ਕਰਵਾਉਣ ਵਿੱਚ ਸਹਾਈ ਹੋਣਗੇ। ਡੀ.ਜੀ.ਪੀ. ਨੇ ਕਿਹਾ ਕਿ ਜਲਦ ਹੀ ਸਾਰੇ ਬਾਰਡਰ ਂਟਰੀ ਪਆਇੰਟਾਂ ਤੇ ਅਜਿਹੇ ਹੋਰ ਵੀ.ਮ.ਸ. ਲਗਾ ਜਾਣਗੇ। ਡੀ.ਜੀ.ਪੀ. ਵੀ.ਕੇ. ਭਾਵਰਾ ਨੇ ਕਿਹਾ ਕਿ ਟਰੈਫਿਕ ਪਲਿਸ ਦਾ ਭਵਿੱਖ ਤੱਥਾਂ ਦੇ ਗਿਆਨ ਅਤੇ ਵਿਗਿਆਨਕ ਦਖ਼ਲ ਨਾਲ ਬਣਾਇਆ ਜਾਵੇਗਾ ਅਤੇ ਇਹ ਕੇਂਦਰ ਸੂਬੇ ਵਿੱਚ ਆਧਨਿਕ ਟਰੈਫਿਕ ਪਰਬੰਧਨ ਦੀਆਂ ਭਵਿੱਖੀ ਚਣੌਤੀਆਂ ਅਤੇ ਲੋੜਾਂ ਨੂੰ ਪੂਰਾ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਗਾ।ਉਨਹਾਂ ਕਿਹਾ ਕਿ ਇਹ ਕੇਂਦਰ ਪੰਜਾਬ ਪਲਿਸ ਦੇ ਗਜ਼ਟਿਡ ਅਧਿਕਾਰੀਆਂ ਲਈ ਇੱਕ ਉੱਨਤ ਸਿਖਲਾਈ ਕੇਂਦਰ ਅਤੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਅਭਿਲਾਸ਼ੀ ਆਈ.ਆਰ..ਡੀ. ਪਰੋਜੈਕਟ ਦੇ ਲਾਗੂ ਕਰਨ ਲਈ ਨੋਡਲ ਕੇਂਦਰ ਵਜੋਂ ਵੀ ਕੰਮ ਕਰੇਗਾ।ਜ਼ਿਕਰਯੋਗ ਹੈ ਕਿ ਕੀਕਰਿਤ ਸੜਕ ਦਰਘਟਨਾ ਡੇਟਾਬੇਸ (ਆਈ.ਆਰ..ਡੀ.) ਪਰੋਜੈਕਟ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ (ਮ.ਓ.ਆਰ.ਟੀ.ਚ.) ਦੀ ਇੱਕ ਪਹਿਲਕਦਮੀ ਹੈ, ਜਿਸਦਾ ਉਦੇਸ਼ ਦਰਘਟਨਾ ਡੇਟਾਬੇਸ ਤਿਆਰ ਕਰਕੇ ਦੇਸ਼ ਵਿੱਚ ਸੜਕ ਸਰੱਖਿਆ ਨੂੰ ਬਿਹਤਰ ਬਣਾਉਣਾ ਹੈ। .ਡੀ.ਜੀ.ਪੀ. .ੱਸ. ਰਾ ਨੇ ਕਿਹਾ ਕਿ ਜਿਸ ਤਰੀਕੇ ਨਾਲ ਭਵਿੱਖੀ ਚਣੌਤੀਆਂ ਦਾ ਸਾਹਮਣਾ ਕਰਨ ਲਈ ਸਾਡੀ ਵਾਹਨ ਤਕਨਾਲੋਜੀ ਅਤੇ ਸੜਕੀ ਬਨਿਆਦੀ ਢਾਂਚੇ ਨੂੰ ਅਪਗਰੇਡ ਕੀਤਾ ਜਾ ਰਿਹਾ ਹੈ, ਸਾਡੀਆਂ ਲਾਗੂ ਕਰਨ ਵਾਲੀਆਂ ਜੰਸੀਆਂ ਨੂੰ ਖਦ ਟਰੈਫਿਕ ਨਿਯੰਤਰਣ ਜਾਂ ਨਿਯਮ ਦੇ ਅਨਭਵ-ਅਧਾਰਤ ਢੰਗ ਤੋਂ ਅਸਲ ਸਮੇਂ ਦੀ ਜਾਣਕਾਰੀ ਦੇ ਆਧਾਰ ਤੇ ਟਰੈਫਿਕ ਪਰਬੰਧਨ ਦੇ ਆਧਨਿਕ ਤਰੀਕਿਆਂ ਤੱਕ ਅੱਪਗਰੇਡ ਕਰਨ ਦੀ ਲੋੜ ਹੈ। ਉਹਨਾਂ ਅੱਗੇ ਕਿਹਾ ਕਿ ਇਹ ਕੇਂਦਰ ਨੂੰ ਅਜਿਹੀਆਂ ਚਣੌਤੀਆਂ ਦਾ ਸਾਹਮਣਾ ਕਰਨ ਲਈ ਇੱਕ ਕੜੀ ਵਜੋਂ ਕੰਮ ਕਰੇਗਾ।ਅੰਕੜਿਆਂ ਅਨਸਾਰ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਰੋਜ਼ਾਨਾ 11-12 ਕੀਮਤੀ ਜਾਨਾਂ ਜਾ ਰਹੀਆਂ ਹਨ। ਸਾਲ 2020 ਵਿੱਚ, ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਚ 2019 ਦੇ ਮਕਾਬਲੇ 14 ਫ਼ੀਸਦ ਦੀ ਕਮੀ ਦਰਜ ਕੀਤੀ ਗਈ ਹੈ। ਸਮੱਸਿਆਵਾਂ ਦੇ ਹੱਲ ਲਈ ਸੜਕ ਸਰੱਖਿਆ ਮਾਹਿਰਾਂ ਦੇ ਸਹਿਯੋਗ ਨਾਲ ਬਲੈਕ ਸਪਾਟ ਦੀ ਪਛਾਣ ਅਤੇ ਸਧਾਰ ਪਰੋਗਰਾਮ, ਸਰੱਖਿਅਤ ਪੰਜਾਬ ਪਰੋਗਰਾਮ, ਵਿਜ਼ਨ ਜ਼ੀਰੋ ਪਰੋਗਰਾਮ ਵਰਗੇ ਉਪਰਾਲਿਆਂ ਨਾਲ ਸੜਕ ਹਾਦਸਿਆਂ ਅਤੇ ਮੌਤਾਂ ਵਿੱਚ ਕਮੀ ਦੇ ਮਾਮਲੇ ਸਬੰਧੀ ਮਹੱਤਵਪੂਰਨ ਨਤੀਜੇ ਹਾਸਲ ਕੀਤੇ ਹਨ।ਡਾ. ਅਸੀਜਾ ਨੇ ਕਿਹਾ ਕਿ ਇਹ ਦੇਸ਼ ਵਿੱਚ ਆਪਣੀ ਕਿਸਮ ਦਾ ਪਹਿਲਾ ਖੋਜ ਕੇਂਦਰ ਹੈ ਜਿਸ ਨੂੰ ਡੇਟਾ ਟੂ ਡਿਸੀਜ਼ਨ (ਡੀ2ਡੀ) ਪਹੰਚ ਤੇ ਸੰਕਲਪਿਤ ਕੀਤਾ ਗਿਆ ਹੈ ਅਤੇ ਬਿਹਤਰ ਸੂਬਾਈ ਖੋਜ ਭਵਿੱਖੀ ਲਾਗੂ ਕਰਨ ਦੀਆਂ ਰਣਨੀਤੀਆਂ ਨੂੰ ਆਕਾਰ ਦੇਵੇਗੀ ਅਤੇ ਸੜਕ ਹਾਦਸੇ ਅਤੇ ਇਹਨਾਂ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਵਿੱਚ ਮਦਦਗਾਰ ਹੋਵੇਗੀ।

d g p punjab vk bhawra inaugurates road safety and traffic research center at mohali


About Us


Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.

Amarpreet Singh Makkar (Editor)

Subscribe Us


Address


The Public Times
Ludhiana. 141001
Mobile: +91 9815102122 Email: thepublictimes.news@gmail.com
WhatsApp Us Whats App