ਰਾਮਤੀਰਥ (ਅੰਮਿਰਤਸਰ), 20 ਅਕਤੂਬਰ : ਦਨੀਆ ਦੇ ਕੋਨੇ-ਕੋਨੇ ਵਿਚ ਭਗਵਾਨ ਵਾਲਮੀਕਿ ਜੀ ਦੀ ਬਹਮੱਲੀ ਦੇਣ ਦਾ ਪਸਾਰਾ ਕਰਨ ਲਈ ਪੰਜਾਬ ਦੇ ਮੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੱਧਵਾਰ ਨੂੰ ਗਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿਰਤਸਰ ਵਿਖੇ ਸਥਾਪਿਤ ਭਗਵਾਨ ਵਾਲਮੀਕਿ ਜੀ ਚੇਅਰ ਲਈ ਸਾਲਾਨਾ 5 ਕਰੋੜ ਰਪ ਦੀ ਗਰਾਂਟ ਦਾ ਲਾਨ ਕੀਤਾ। ਸੂਬੇ ਦੇ ਸਰਵ ਪੱਖੀ ਵਿਕਾਸ ਵਿੱਚ ਵਾਲਮੀਕਿ ਭਾਈਚਾਰੇ ਦੇ ਉੱਘੇ ਯੋਗਦਾਨ ਨੂੰ ਵੇਖਦੇ ਹੋ ਮੱਖ ਮੰਤਰੀ ਨੇ ਮਹਾਨ ਸਿੱਖ ਯੋਧੇ ਅਤੇ ਦਸਮੇਸ਼ ਪਿਤਾ ਸਰੀ ਗਰੂ ਗੋਬਿੰਦ ਸਿੰਘ ਜੀ ਦੇ ਅਨਿੰਨ ਸੇਵਕ ਸਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ ਨਾਂ ‘ਤੇ ਵੀ ਇਕ ਚੇਅਰ ਸਥਾਪਿਤ ਕਰਨ ਦਾ ਲਾਨ ਕੀਤਾ। ਧਿਆਨ ਦੇਣ ਯੋਗ ਹੈ ਕਿ ਬਾਬਾ ਜੀਵਨ ਸਿੰਘ ਜੀ ਨੇ ਮਗਲ ਹਕੂਮਤ ਦੇ ਜ਼ਲਮ ਦੀ ਪਰਵਾਹ ਨਾ ਕਰਦੇ ਹੋ ਸਰੀ ਗਰੂ ਤੇਗ ਬਹਾਦਰ ਜੀ ਦਾ ਸੀਸ ਚਾਂਦਨੀ ਚੌਕ ਦਿੱਲੀ ਤੋਂ ਸਰੀ ਅਨੰਦਪਰ ਸਾਹਿਬ ਲਿਆਂਦਾ ਸੀ। ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋ ਮੱਖ ਮੰਤਰੀ ਨੇ ਲੋਕਾਂ ਨੂੰ ਕਰਣਾ ਸਾਗਰ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਵਸ ਦੇ ਸੱਭ ਮੌਕੇ ਵਧਾਈ ਦਿੱਤੀ। ਮੱਖ ਮੰਤਰੀ ਨੇ ਅੱਗੇ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਦੇ ਨਾਂ ‘ਤੇ ਸਥਾਪਿਤ ਹੋਣ ਵਾਲੀ ਚੇਅਰ ਨੂੰ ਵੀ ਹਰ ਸਾਲ 5 ਕਰੋੜ ਰਪ ਦੀ ਗਰਾਂਟ ਮਿਲੇਗੀ ਤਾਂ ਜੋ ਇਸ ਮਹਾਨ ਸਿੱਖ ਯੋਧੇ ਦੇ ਫਲਸਫੇ ਅਤੇ ਸਿਖਿਆਵਾਂ ‘ਤੇ ਖੋਜ ਹੋ ਸਕੇ। ਮੱਖ ਮੰਤਰੀ ਨੇ ਅੱਗੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਸੰਸਕਿਰਤ ਭਾਸ਼ਾ ਦੇ ਪਿਤਾਮਾ ਸਨ ਅਤੇ ਦਨੀਆ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ ਜਿਹਨਾਂ ਨੇ ਆਪਣੀ ਅਮਰ ਰਚਨਾ ਰਾਮਾਇਣ ਰਾਹੀਂ ਬਦੀ ‘ਤੇ ਨੇਕੀ ਦੀ ਜਿੱਤ ਦਾ ਸਨੇਹਾ ਦਿੱਤਾ। ਇਸ ਉਨਾਂ ਅੱਗੇ ਕਿਹਾ ਕਿ ਇਸ ਮਹਾਨ ਮਹਾਂਕਾਵਿ ਨੇ ਲੋਕਾਂ ਨੂੰ ਸਦੀਆਂ ਤੱਕ ਜੀਵਨ ਜਾਚ ਸਿਖਾਈ ਹੈ ਅਤੇ ਮੌਜੂਦਾ ਪਦਾਰਥਵਾਦੀ ਸਮਾਜ ਵਿਚ ਨੈਤਿਕ ਜਿੰਦਗੀ ਜਿਉਣ ਅਤੇ ਕਦਰਾਂ ਕੀਮਤਾਂ ਦਾ ਇਕ ਚਾਨਣ ਮਨਾਰਾ ਹੈ। ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦਆਰਾ ਦਿਖਾ ਉੱਚ ਆਦਰਸ਼ਾਂ ਉੱਤੇ ਚੱਲਣ ਲਈ ਕਹਿੰਦੇ ਹੋ ਤਾਂ ਜੋ ਇੱਕ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਹੋ ਸਕੇ, ਮੱਖ ਮੰਤਰੀ ਨੇ ਲੋਕਾਂ ਨੂੰ ਕਿਹਾ ਕਿ ਸ਼ਾਂਤੀ, ਇਕਸਰਤਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਵੱਖੋ-ਵੱਖ ਵਿਭਾਗਾਂ ਵਿਚ ਇਕ ਲੱਖ ਤੋਂ ਵੱਧ ਅਸਾਮੀਆਂ ਭਰਨ ਲਈ ਵੱਡੇ ਪੱਧਰ ‘ਤੇ ਮਹਿੰਮ ਸ਼ਰੂ ਕਰਨ ਦਾ ਅਹਿਦ ਕਰਦੇ ਹੋ ਚੰਨੀ ਨੇ ਦੱਸਿਆ ਕਿ ਇਹ ਸਾਰੀਆਂ ਅਸਾਮੀਆਂ ਨਿਰੋਲ ਮੈਰਿਟ ਦੇ ਆਧਾਰ ‘ਤੇ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਭਰੀਆਂ ਜਾਣਗੀਆਂ। ਉਨਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਉਮੀਦਵਾਰਾਂ ਅਤੇ ਉਨਾਂ ਦੇ ਮਾਪਿਆਂ ਨੂੰ ਇਸ ਸਬੰਧੀ ਗੈਰ ਸਮਾਜਿਕ ਤੱਤਾਂ ਨੂੰ ਪੈਸੇ ਦੇਣ ਦੇ ਜਾਲ ਵਿਚ ਨਹੀਂ ਫਸਣਾ ਚਾਹੀਦਾ। ਉਨਾਂ ਅੱਗੇ ਕਿਹਾ ਕਿ ਕੈਬਿਨੇਟ ਵੱਲੋਂ ਹਾਲ ਹੀ ਵਿੱਚ ਕੀਤੇ ਗ ਇਕ ਅਹਿਮ ਫੈਸਲੇ ਵਿੱਚ ਗਰੱਪ ਡੀ ਦੇ ਮਲਾਜਮਾਂ ਦੀ ਭਰਤੀ ਆਉਟ ਸੋਰਸਿੰਗ ਰਾਹੀਂ ਕਰਨ ਦੀ ਪਰਣਾਲੀ ਨੂੰ ਖਤਮ ਕਰ ਦਿੱਤਾ ਗਿਆ ਹੈ ਅਤੇ ਭਵਿੱਖ ਵਿੱਚ ਅਜਿਹੇ ਮਲਾਜਮਾਂ ਦੀ ਭਰਤੀ ਬਾਕੀ ਹੋਰਨਾਂ ਸ਼ਰੇਣੀਆਂ ਦੇ ਮਲਾਜਮਾਂ ਵਾਂਗ ਰੈਗੂਲਰ ਆਧਾਰ ‘ਤੇ ਹੋਵੇਗੀ। ਸੂਬੇ ਦੇ ਖਜ਼ਾਨੇ ਵਿੱਚੋਂ ਰਾਹਤਾਂ ਦੇਣ ਲਈ ਆਪਣੀ ਸਰਕਾਰ ਨੂੰ ਨਿਸ਼ਾਨਾ ਬਣਾਉਣ ਵਾਲੇ ਵਿਰੋਧੀਆਂ ਉਤੇ ਤੰਜ ਕੱਸਦੇ ਹੋ ਮੱਖ ਮੰਤਰੀ ਨੇ ਕਿਹਾ ਕਿ ਉਹ ਲੋਕਾਂ ਦਾ ਪੈਸਾ ਲੋਕਾਂ ਦੀ ਭਲਾਈ ਹਿੱਤ ਖਰਚ ਕਰਨ ਸਬੰਧੀ ਬਿਲਕਲ ਸਪੱਸ਼ਟ ਹਨ। ਸ਼ਰੋਮਣੀ ਅਕਾਲੀ ਦਲ ਦੇ ਪਰਧਾਨ ਸਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਰਕਾਰੀ ਖਜ਼ਾਨੇ ਦੀ ਖੱਲੀ ਲੱਟ ਲਈ ਕਰੜੇ ਹੱਥੀਂ ਲੈਂਦਿਆਂ ਸ. ਚੰਨੀ ਨੇ ਕਿਹਾ ਕਿ ਉਹ ਘੱਟੋ-ਘੱਟ ਸਰਕਾਰੀ ਫੰਡ ਲੋੜਵੰਦਾਂ ਅਤੇ ਗ਼ਰੀਬਾਂ ਦੀ ਭਲਾਈ ਲਈ ਤਾਂ ਖਰਚ ਰਹੇ ਹਨ ਜਦੋ ਕਿ ਅਕਾਲੀਆਂ ਨੇ ਤਾਂ ਆਪਣੇ ਸੌੜੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਨਾਜਾਇਜ ਢੰਗ ਨਾਲ ਲਟਿਆ ਸੀ। ਲੋਕਾਂ ਨਾਲ ੂਠੇ ਵਾਅਦੇ ਕਰਨ ਲਈ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦੇ ਹੋ ਚੰਨੀ ਨੇ ਕਿਹਾ ਕਿ ਕਾਂਗਰਸ ਹਾਈ ਕਮਾਨ ਨੇ ਸਧਾਰਨ ਜਿਹੇ ਵਿਅਕਤੀ ਨੂੰ ਪੰਜਾਬ ਦਾ ਮੱਖ ਮੰਤਰੀ ਬਣਾ ਆਪਣੀ ਦਿਰੜਤਾ ਦਾ ਪਰਗਟਾਵਾ ਕੀਤਾ ਹੈ। ਸਫਾਈ ਸੇਵਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੱਖ ਮੰਤਰੀ ਨੇ ਲਾਨ ਕੀਤਾ ਕਿ ਇਨਾਂ ਮਲਾਜਮਾਂ ਨੂੰ ਵੀ ਹਫਤੇ ਵਿਚ ਇਕ ਛੱਟੀ ਮਿਲੇਗੀ ਅਤੇ ਇਸ ਤੋਂ ਇਲਾਵਾ ਹੋਰ ਸਰਕਾਰੀ ਮਲਾਜ਼ਮਾਂ ਦੇ ਬਰਾਬਰ ਸਾਰੀਆਂ ਗਜ਼ਟਿਡ ਛੱਟੀਆਂ ਵੀ ਮਿਲਣਗੀਆਂ। ਸਮਾਜ ਦੇ ਗ਼ਰੀਬ ਅਤੇ ਆਰਥਿਕ ਤੌਰ ‘ਤੇ ਪੱਛੜੇ ਵਰਗਾਂ ਦੀ ਹਾਲਤ ਨੂੰ ਸਮਦੇ ਹੋ ਮੱਖ ਮੰਤਰੀ ਨੇ ਇਹ ਵੀ ਕਿਹਾ ਕਿ ਸਾਰੀਆਂ ਪੰਚਾਇਤਾਂ ਨੂੰ ਵਿਸਥਾਰਿਤ ਦਿਸ਼ਾ ਨਿਰਦੇਸ਼ ਦੇ ਦਿੱਤੇ ਗ ਹਨ ਕਿ ਬੇਘਰ ਲੋਕਾਂ ਨੂੰ ਛੇਤੀ ਹੀ 5 ਮਰਲੇ ਦੇ ਪਲਾਟ ਅਲਾਟ ਕਰ ਦਿੱਤੇ ਜਾਣ। ਉਨਾਂ ਇਹ ਵੀ ਲਾਨ ਕੀਤਾ ਕਿ ਦੀਵਾਲੀ ਵਾਲੇ ਦਿਨ ਉਹ ਅਤੇ ਉਨਾਂ ਦੇ ਕੈਬਿਨੇਟ ਸਾਥੀ ਤੇ ਵਿਧਾਇਕ ਨਿੱਜੀ ਤੌਰ ‘ਤੇ ਦੀਵੇ ਬਾਲ ਕੇ ਬਸੇਰਾ ਸਕੀਮ ਦੇ ਯੋਗ ਲਾਭਪਾਤਰੀਆਂ ਨੂੰ ਅੰਸ਼ਿਕ ਤੌਰ ‘ਤੇ ਮਲਕਾਣਾ ਹੱਕ ਦੇਣ ਦੀ ਸ਼ਰੂਆਤ ਕਰਨਗੇ। ਪਹਿਲਾਂ ਹੀ ਸ਼ਰੂ ਕੀਤੀਆਂ ਜਾ ਚੱਕੀਆਂ ਗ਼ਰੀਬਪੱਖੀ ਪਹਿਲਕਦਮੀਆਂ ਨੂੰ ਲਾਗੂ ਕੀਤੇ ਜਾਣ ਦੇ ਆਪਣੀ ਸਰਕਾਰ ਦੇ ਫੈਸਲੇ ਨੂੰ ਮੜ ਦਹਰਾਉਂਦੇ ਹੋ ਚੰਨੀ ਨੇ ਕਿਹਾ ਕਿ 2 ਕਿਲੋਵਾਟ ਤੱਕ ਦੇ ਬਿਜਲੀ ਬਿੱਲ ਦੇ ਬਕਾ ਸਾਰੇ ਵਰਗਾਂ ਲਈ ਮਆਫ ਕੀਤੇ ਜਾਣ ਦੀ ਪਰਕਿਰਿਆ ਪਹਿਲਾਂ ਹੀ ਸ਼ਰੂ ਹੋ ਚੱਕੀ ਹੈ ਅਤੇ ਇਸ ਨਾਲ ਸਰਕਾਰੀ ਖਜ਼ਾਨੇ ਉੱਤੇ 1200 ਕਰੋੜ ਰਪ ਦਾ ਬੋ ਪਵੇਗਾ। ਉਨਾਂ ਇਹ ਵੀ ਕਿਹਾ ਕਿ ਕੈਬਿਨੇਟ ਵੱਲੋਂ ਸਾਰੀਆਂ ਪੀਣ ਯੋਗ ਪੇਂਡੂ ਜਲ ਸਪਲਾਈ ਸਕੀਮਾਂ ਲਈ ਮਫ਼ਤ ਬਿਜਲੀ ਦੇ ਫੈਸਲੇ ਨੂੰ ਮੰਜੂਰੀ ਦਿੱਤੀ ਗਈ ਹੈ ਅਤੇ ਹਣ ਪੇਂਡੂ ਖੇਤਰਾਂ ਦੇ ਲੋਕਾਂ ਨੂੰ 166 ਰਪ ਪਰਤੀ ਮਹੀਨਾ ਦੀ ਥਾਂ ਸਿਰਫ 50 ਰਪ ਹੀ ਅਦਾ ਕਰਨੇ ਪੈਣਗੇ। ਉਨਾਂ ਅੱਗੇ ਕਿਹਾ ਕਿ ਇਸੇ ਤਰਾਂ ਹੀ ਮਿਉਂਸੀਪਲ ਕਾਰਪੋਰੇਸ਼ਨਾਂ, ਮਿਉਂਸੀਪਲ ਕਾਉਂਸਿਲਾ ਅਤੇ ਨਗਰ ਪੰਚਾਇਤਾਂ ਵਿਚ 125 ਗਜ ਤੋਂ ਵੱਧ ਪਲਾਟਾਂ ਵਾਲੇ ਸਮੂਹ ਵਰਗਾਂ ਦੇ ਘਰੇਲੂ ਕਨੈਕਸ਼ਨਾਂ ਲਈ ਪਾਣੀ ਦੇ ਇਸਤੇਮਾਲ ਦੀ ਦਰ ਘੱਟਾ 50 ਰਪ ਪਰਤੀ ਮਹੀਨਾ ਕਰ ਦਿੱਤੀ ਗਈ ਹੈ। ਉਨਾਂ ਇਹ ਵੀ ਕਿਹਾ ਕਿ ਘਰੇਲੂ ਕਨੈਕਸ਼ਨਾਂ ਲਈ ਜਲ ਸਪਲਾਈ ਅਤੇ ਸੀਵਰੇਜ ਦੀਆਂ ਦਰਾਂ ਦੇ ਬਕਾ ਵੀ ਮਆਫ ਕਰ ਦਿੱਤੇ ਗ ਹਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਵਸ ਮੌਕੇ ਵਧਾਈ ਦਿੱਤੀ ਅਤੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਉੱਤੇ ਅਮਲ ਕਰਨ ਲਈ ਕਿਹਾ ਤਾਂ ਜੋ ਇੱਕ ਚੰਗਾ ਸਮਾਜ ਸਿਰਜਿਆ ਜਾ ਸਕੇ। ਉਨਾਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਸ. ਚੰਨੀ ਨੂੰ ਸੂਬੇ ਦਾ ਮੱਖ ਮੰਤਰੀ ਬਣਾਉਣਾ ਸਮਾਜਿਕ ਨਿਆਂ ਵਾਲੀ ਸੋਚ ਦਾ ਪਰਤੀਕ ਹੈ ਜਿਸ ਦਾ ਪਰਚਾਰ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾਕਟਰ ਬੀ ਆਰ ਅੰਬੇਦਕਰ ਨੇ ਕੀਤਾ ਸੀ। ਇਸ ਮੌਕੇ ਉਪ ਮੱਖ ਮੰਤਰੀ ਓ ਪੀ ਸੋਨੀ ਨੇ ਇਸ ਪਾਵਨ ਅਵਸਰ ਉੱਤੇ ਲੋਕਾਂ ਨੂੰ ਵਧਾਈ ਦਿੱਤੀ। ਉਨਾਂ ਨੇ ਬਤੌਰ ਮੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚੱਕੇ ਗ ਗ਼ਰੀਬ ਵਰਗ ਪੱਖੀ ਕਦਮਾਂ ਦੀ ਸ਼ਲਾਘਾ ਕੀਤੀ। ਉਨਾਂ ਅੱਗੇ ਕਿਹਾ ਕਿ ਅਕਾਲੀਆਂ ਦੇ 10 ਸਾਲਾਂ ਵਿੱਚ ਕੀਤੇ ਕੰਮਾਂ ਦੀ ਬਜਾ ਚੰਨੀ ਸਰਕਾਰ ਵੱਲੋਂ 10 ਦਿਨਾਂ ਵਿਚ ਕੀਤੀ ਗਈ ਕਾਰਗਜ਼ਾਰੀ ਕੀਤੇ ਜਾਣਾ ਬਿਹਤਰ ਹੈ। ਇਸ ਮੌਕੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ ਰਾਜਕਮਾਰ ਵੇਰਕਾ ਨੇ ਵਧਾਈ ਦਿੰਦਿਆਂ ਕਿਹਾ ਕਿ ਜੇਕਰ ਅਕਾਲੀ ਇਹ ਸੋਚਦੇ ਹਨ ਕਿ ਉਹ ਅਗਲੀ ਸਰਕਾਰ ਬਣਾ ਲੈਣਗੇ ਤਾਂ ਉਹ ਭਲੇਖੇ ਵਿੱਚ ਹਨ ਕਿਉਂਕਿ ਅਸਲ ਵਿੱਚ ਕਾਂਗਰਸ ਪਾਰਟੀ 2022 ਦੀਆਂ ਅਸੈਂਬਲੀ ਚੋਣਾਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਲੜੇਗੀ ਅਤੇ ਸ. ਚੰਨੀ ਅਗਲੇ ਮੱਖ ਮੰਤਰੀ ਹੋਣਗੇ ਕਿਉਂਕਿ ਕਾਂਗਰਸ ਬਹਤ ਉਤਸ਼ਾਹ ਵਿੱਚ ਹੈ। ਇਸ ਤੋਂ ਪਹਿਲਾਂ ਮੱਖ ਮੰਤਰੀ ਨੇ ਭਗਵਾਨ ਵਾਲਮੀਕਿ ਤੀਰਥ ਸਥਲ ਕੰਪਲੈਕਸ ਵਿਖੇ 25 ਕਰੋੜ ਰਪ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਅਤਿਆਧਨਿਕ ਪੈਨੋਰਾਮਾ ਦਾ ਨੀਂਹ-ਪੱਥਰ ਰੱਖਿਆ। ਇਸ ਪੈਨੋਰਾਮਾ ਵਿੱਚ ਕਈ ਵਿਸ਼ੇਸ ਤਕਨੀਕਾਂ ਦਾ ਇਸਤੇਮਾਲ ਕੀਤਾ ਜਾਵੇਗਾ ਜਿਨਾਂ ਵਿੱਚ ਔਗਮੈਂਟਿਡ ਰਿਲਿਟੀ, ਪਰੋਜੈਕਸ਼ਨ ਮੈਪਿੰਗ, ਸੀਨੋਗਰਾਫੀ, ਹੌਲੋਗਰਾਫਿਕ ਸਕਰੀਨ ਪਰੋਜੈਕਸ਼ਨ ਸ਼ਾਮਿਲ ਹੋਣਗੇ ਜਿਨਾਂ ਕਰਕੇ ਵੱਖ-ਵੱਖ ਗੈਲਰੀਆਂ ਖਿੱਚ ਦਾ ਕੇਂਦਰ ਬਣਨਗੀਆਂ। ਉਨਾਂ ਭਗਵਾਨ ਵਾਲਮੀਕਿ ਜੀ ਦੇ ਮੰਦਰ ਦੇ ਬਾਹਰੀ ਹਿੱਸੇ ਦੇ ਰੌਸ਼ਨੀਕਰਨ ਦੇ ਕੰਮ ਦਾ ਵੀ ਉਦਘਾਟਨ ਕੀਤਾ ਜਿਸ ਉਤੇ 4 ਕਰੋੜ ਰਪ ਦਾ ਖਰਚ ਆਇਆ ਹੈ। ਭਗਵਾਨ ਵਾਲਮੀਕਿ ਸਥਲ ਦੇ ਸੰਪੂਰਨ ਵਿਕਾਸ ਲਈ ਕਈ ਲਾਨ ਕਰਦੇ ਹੋ ਚੰਨੀ ਨੇ ਕਿਹਾ ਕਿ ਭਗਵਾਨ ਵਾਲਮੀਕਿ ਮੰਦਰ ਵਿਖੇ ਸਥਿਤ ਪਵਿੱਤਰ ਸਰੋਵਰ ਦੇ ਜਲ ਦੀ ਸ਼ੱਧਤਾ ਬਰਕਰਾਰ ਰੱਖਣ ਲਈ 3.50 ਕਰੋੜ ਰਪ ਦੀ ਲਾਗਤ ਨਾਲ ਇਕ ਫਿਲਟਰੇਸ਼ਨ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਹੈ ਜੋ ਕਿ ਇਸ ਸਾਲ 15 ਦਿਸੰਬਰ ਤੱਕ ਪੂਰਾ ਹੋ ਜਾਵੇਗਾ। ਉਨਾਂ ਅੱਗੇ ਦੱਸਿਆ ਕਿ ਜਨਤਕ ਪਖਾਨਿਆਂ, ਚਾਰਦਿਵਾਰੀ, ਕੰਡਿਆਲੀ ਤਾਰਬੰਦੀ, ਪਰਿਕਰਮਾ ਦਾ ਬਾਕੀ ਰਹਿੰਦਾ ਕੰਮ ਅਤੇ ਹੋਰ ਸਿਵਿਲ ਕੰਮ 4.14 ਕਰੋੜ ਰਪ ਦੀ ਲਾਗਤ ਨਾਲ 31 ਦਸੰਬਰ, 2021 ਤੱਕ ਪੂਰੇ ਹੋ ਜਾਣਗੇ। ਇਸ ਤਰਾਂ ਹੀ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਸਰਾਂ ਲਈ ਵੀ ਜਰੂਰੀ ਸਮਾਨ ਮਹੱਈਆ ਕਰਵਾਇਆ ਜਾ ਰਿਹਾ ਹੈ ਜਿਸ ਉੱਤੇ 1.50 ਕਰੋੜ ਰਪ ਦਾ ਖਰਚ ਆਵੇਗਾ। ਇਸ ਮੌਕੇ ਹਾਜ਼ਰ ਪਤਵੰਤਿਆਂ ਵਿੱਚ ਸੰਸਦ ਮੈਂਬਰ ਗਰਜੀਤ ਸਿੰਘ ਔਜਲਾ ਅਤੇ ਮਹੰਮਦ ਸਦੀਕ ਤੋਂ ਇਲਾਵਾ ਵਿਧਾਇਕ ਤਰਸੇਮ ਸਿੰਘ ਡੀਸੀ, ਇੰਦਰਬੀਰ ਸਿੰਘ ਬਲਾਰੀਆ, ਹਰਪਰਤਾਪ ਸਿੰਘ ਅਜਨਾਲਾ, ਪਵਨ ਆਦੀਆ, ਸੰਤੋਖ ਸਿੰਘ ਭਲਾਈਪਰ, ਸਨੀਲ ਦੱਤੀ ਤੇ ਪੰਜਾਬ ਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ, ਮੇਅਰ ਕਰਮਜੀਤ ਸਿੰਘ ਰਿੰਟੂ, ਚੇਅਰਮੈਨ ਜ਼ਿਲਾ ਪਰੀਸ਼ਦ ਦਿਲਰਾਜ ਸਰਕਾਰੀਆ, ਡਿਪਟੀ ਕਮਿਸ਼ਨਰ ਗਰਪਰੀਤ ਸਿੰਘ ਖੈਹਰਾ ਅਤੇ ਸ ਸ.ਪੀ. ਰਾਕੇਸ਼ ਕੌਸ਼ਲ ਤੇ ਹੋਰ ਸ਼ਾਮਿਲ ਸਨ।