ਚੰਡੀਗੜਹ, 10 ਮਈ: ਸਾਬਕਾ ਮੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਹਰਾਇਆ ਕਿ ਪੰਜਾਬ, ਦੇਸ਼ ਦੀ ਕਤਾ ਅਤੇ ਅਖੰਡਤਾ ਦੇ ਖ਼ਿਲਾਫ਼ ਹੋਣ ਵਾਲੀਆਂ ਦਸ਼ਮਣ ਤਾਕਤਾਂ ਤੋਂ ਲਗਾਤਾਰ ਖ਼ਤਰੇ ਵਿੱਚ ਹੈ ਅਤੇ ਇਸ ਖਤਰੇ ਨੂੰ ਨੱਥ ਪਾਉਣ ਲਈ ਇਕਜੱਟਤਾ, ਤਾਲਮੇਲ ਅਤੇ ਮਜ਼ਬੂਤ ਯਤਨ ਕਰਨ ਦੀ ਲੋੜ ਹੈ। ਸੋਮਵਾਰ ਸ਼ਾਮ ਨੂੰ ਮੋਹਾਲੀ ਵਿੱਚ ਪੰਜਾਬ ਪਲਿਸ ਦੇ ਇੰਟੈਲੀਜੈਂਸ ਹੈੱਡਕਆਰਟਰ ਤੇ ਹੋ ਅੱਤਵਾਦੀ ਹਮਲੇ ਤੇ ਪਰਤੀਕਿਰਿਆ ਦਿੰਦੇ ਹੋ, ਉਨਹਾਂ ਨੇ ਕਿਹਾ, ਇਹ ਪਿਛਲੇ ਕ ਦਿਨਾਂ ਦੌਰਾਨ ਆਰਡੀਕਸ ਜ਼ਬਤ ਹੋਣ, ਡਰੋਨ ਰਾਹੀਂ ਭੇਜੇ ਗ ਨਸ਼ੀਲੇ ਪਦਾਰਥਾਂ ਜ਼ਬਤ ਹੋਣ ਅਤੇ ਕ ਸ਼ੱਕੀਆਂ ਦੀ ਗਰਿਫਤਾਰੀ ਵਰਗੀਆਂ ਤਾਜ਼ਾ ਘਟਨਾਵਾਂ ਦੀ ਲੜੀ ਦਾ ਹੀ ਹਿੱਸਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੀ ਆਈਸਆਈ ਦੇ ਮਨਸੂਬਿਆਂ ਵਿਰੱਧ ਚੇਤਾਵਨੀ ਦਿੰਦਿਆਂ ਕਿਹਾ ਕਿ ਪਾਕਿਸਤਾਨ ਨੇ ਪੰਜਾਬ ਬਾਰੇ ਆਪਣੇ ਇਰਾਦਿਆਂ ਨੂੰ ਕਦੇ ਨਹੀਂ ਛੱਡਿਆ ਅਤੇ ਜੋ ਵੀ ਮੌਕਾ ਮਿਲੇਗਾ ਉਸ ਦਾ ਉਹ ਹਮੇਸ਼ਾ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰੇਗਾ। ਉਨਹਾਂ ਨੇ ਆਈਸਆਈ ਦਆਰਾ ਵਿਨਾਸ਼ਕਾਰੀ ਗਤੀਵਿਧੀਆਂ ਲਈ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਆਪਣੇ ਜਾਲ ਵਿੱਚ ਫਸਾਉਣ ਦੇ ਪਰਬੰਧਾ ਤੇ ਵੀ ਚਿੰਤਾ ਜ਼ਾਹਰ ਕੀਤੀ। ਉਨਹਾਂ ਨੇ ਦੱਸਿਆ ਕਿ ਇੱਥੇ ਹੋਰ ਹਥਿਆਰ ਆਉਣ ਅਤੇ ਹੋਰ ਲੋਕਾਂ ਦੇ ਇਸ ਪੰਜਾਬ ਵਿਰੋਧੀ ਜਾਲ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ, ਜਿਨਹਾਂ ਦੀ ਪਛਾਣ ਕਰਨ ਦੀ ਲੋੜ ਹੈ। ਸਾਬਕਾ ਮੱਖ ਮੰਤਰੀ ਨੇ ਪੰਜਾਬ ਦੀ ਨਵੀਂ ਸਰਕਾਰ ਦੀ ਅਣਤਜਰਬੇਕਾਰਤਾ ਵਿਰੱਧ ਵੀ ਸਚੇਤ ਕੀਤਾ ਅਤੇ ਇਸ ਨੂੰ ਕੇਂਦਰ ਸਰਕਾਰ ਅਤੇ ਵੱਖ-ਵੱਖ ਸਰੱਖਿਆ ਜੰਸੀਆਂ ਨਾਲ ਤਾਲਮੇਲ ਕਰਨ ਦੀ ਅਪੀਲ ਕੀਤੀ। “ਸੂਬਾ ਸਰਕਾਰ ਨੂੰ ਹਰ ਸੰਭਵ ਕਦਮ ਚੱਕਣਾ ਚਾਹੀਦਾ ਹੈ ਅਤੇ ਪੰਜਾਬ ਨੂੰ ਬਚਾਉਣ ਲਈ ਹਰ ਕਿਸੇ ਦਾ ਸਹਿਯੋਗ ਲੈਣਾ ਚਾਹੀਦਾ ਹੈ, ਉਨਹਾਂ ਕਿਹਾ, “ਪੰਜਾਬ ਪਹਿਲਾਂ ਹੀ ਭਾਰੀ ਕੀਮਤ ਚਕਾਉਣ ਤੋਂ ਬਾਅਦ ਹਣ ਗੜਬੜ ਦੇ ਇੱਕ ਹੋਰ ਪੜਾਅ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਕੈਪਟਨ ਅਮਰਿੰਦਰ ਨੇ ਅਫਸੋਸ ਜ਼ਾਹਰ ਕੀਤਾ ਕਿ ਜਦੋਂ ਪਿਛਲੇ ਸਮੇਂ ਵਿੱਚ ਉਹ ਸਰਹੱਦ ਪਾਰ ਤੋਂ ਆਤੰਕਵਾਦੀ ਸਮੂਹਾਂ ਦੇ ਖਤਰਿਆਂ ਵਿਰੱਧ ਲਗਾਤਾਰ ਚੇਤਾਵਨੀ ਦਿੰਦੇ ਰਹੇ ਸਨ, ਤਾਂ ਕਾਂਗਰਸ ਪਾਰਟੀ ਦੇ ਕ ਆਗੂ ਇਸ ਨੂੰ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਖਾਰਜ ਕਰ ਰਹੇ ਸਨ। “ਉਮੀਦ ਕਰਦੇ ਹਾਂ ਕਿ ਮੱਖ ਮੰਤਰੀ ਭਗਵੰਤ ਮਾਨ ਇਸ ਧਮਕੀ ਨੂੰ ਗੰਭੀਰਤਾ ਨਾਲ ਲੈਣਗੇ ਅਤੇ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ ਕਿ ਕੋਈ ਵੀ ਸਾਡੇ ਵੱਲ ਬਰੀ ਨਜ਼ਰ ਰੱਖਣ ਦੀ ਹਿੰਮਤ ਨਾ ਕਰੇ, ਉਨਹਾਂ ਨੇ ਅੱਤਵਾਦ ਨਾਲ ਨਜਿੱਠਣ ਲਈ ਸਰਕਾਰ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦਾ ਭਰੋਸਾ ਦਿੰਦੇ ਹੋ ਕਿਹਾ।
capt amarinder warned of the seriousness of the threat of terrorism in the state
Our endeavour at The Public Times is to present news as it unfolds, without biases and without colour. We are a dedicated team of journalists with long years of experience in various fields and our aim is to inform our readers about all major regional, national and international events 24/7. Our motto is news without frills.
Amarpreet Singh Makkar (Editor)